JESUS ROOH DI KHURAK

ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।
1 ਪਤ 4:7-11
Download Bible in 50+ Indian languages for free from [Free Bibles India](www.freebiblesindia.in/bible/)


🤲✝️GOD BLESS YOU✝️🤲
परमेश्वर आप सभी को आशीषत करें
आमीन