Hardip singh pb06

ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥
बिनु गुर कोइ न रंगीऐ गुरि मिलिऐ रंगु चड़ाउ ॥
ਗੁਰ ਦੀ ਸਰਨ ਪੈਣ ਤੋਂ ਬਿਨਾ ਕੋਈ ਮਨੁੱਖ (ਨਾਮ-ਰੰਗ ਨਾਲ) ਰੰਗਿਆ ਨਹੀਂ ਸਕਦਾਂ