✨ ਸਤਿਨਾਮੁ ਵਾਹਿਗੁਰੂ ✨
🙏🏻 ਜੈ ਗੁਰੂਦੇਵ ਧੰਨ ਗੁਰੂਦੇਵ 🙏🏻

ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥
ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥