Amrit sanjhi bani

Waheguru ji ka khalsa waheguru ji ki fateh
This channel is for devotinal videos
Owners contact--7017816453

Searching for a collab.
You can send your videos for uploading to Amrit sanjhi bani



Amrit sanjhi bani

ਬਾਬਾ ਮੋਤੀ ਰਾਮ ਮਹਿਰਾ ਜੀ ਨੇ ਸਿਪਾਹੀਆਂ ਨੂੰ ਆਪਣੀ ਘਰਵਾਲੀ ਦੇ ਗਹਿਣੇ ਅਤੇ ਆਪਣਾ ਸਾਰਾ ਘਰ ਸਪਨੰਤੀ ਦੇ ਕੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਲਈ ਦੁੱਧ ਦੀ ਸੇਵਾ ਕੀਤੀ ਸੀ । ਬਾਅਦ ਵਿੱਚ 'ਚ ਜਦੋਂ ਵਜ਼ੀਰ ਖਾਂ ਨੂੰ ਪਤਾ ਲੱਗਣ ' ਤੇ ਦੁਸ਼ਟਾਂ ਨੇ ਬਾਬਾ ਮੋਤੀ ਰਾਮ ਜੀ ਦਾ ਪੂਰਾ ਪਰਿਵਾਰ ਕੋਹਲੂ ਵਿੱਚ ਪੀੜ੍ਹਨ ਦਾ ਹੁਕਮ ਸੁਣਾ ਦਿੱਤਾ ਤੇ ਉਨ੍ਹਾਂ ਦਾ ਸਾਰਾ ਪਰਿਵਾਰ ਨੂੰ ਗੰਨਿਆਂ ਵਾਂਗ ਪੀੜ ਦਿੱਤਾ ਸੀ । ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਨਾਲ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸਾਰੇ ਪਰਿਵਾਰ ਤੇ ਮਾਸੂਮ ਬੱਚਿਆਂ ਦੀ ਕੁਰਬਾਨੀ ਦਾ ਦਰਦ ਵੀ ਸਾਨੂੰ ਮਹਿਸੂਸ ਕਰਨਾ ਚਾਹੀਦਾ ਹੈ,ਉਨ੍ਹਾਂ ਦੀ ਇਸ ਮਹਾਨ ਸ਼ਹਾਦਤ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ, ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਬੇਮਿਸਾਲ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ!!🙏🙏#ਪੰਜਾਬ

3 years ago | [YT] | 1

Amrit sanjhi bani

🙏

3 years ago | [YT] | 1