Giani Harpreet singh
ਗੁਰ ਹਰਿਗੋਬਿੰਦ ਖਸਟਮ ਅਵਤਾਰੇ ।।ਜਿਨਿ ਪਕੜਿ ਤੇਗ ਬਹੁ ਦੁਸਟ ਪਛਾਰੇ ।।ਛੇਵੇਂ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ 🙏ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੇ ਸਿਧਾਂਤ ਰਾਹੀਂ ਸਿੱਖ ਪੰਥ ਨੂੰ ਰੂਹਾਨੀਅਤ ਅਤੇ ਨਿਆਂ ਲਈ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ। ਆਓ, ਅਸੀਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਦਾ ਅਧਾਰ ਬਣਾਈਏ, ਧਰਮ ਦੀ ਰੱਖਿਆ, ਸੱਚ, ਸੇਵਾ ਅਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਅਡੋਲ ਚੱਲਣ ਦਾ ਅਹਿਦ ਕਰੀਏ।ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਜੀ ਕਿਰਪਾ ਕਰਨ ਕਿ ਸਮੂਹ ਸੰਗਤ ਚੜ੍ਹਦੀ ਕਲਾ ਵਿੱਚ ਰਹੇ।#ParkashDihara #ShriGuruHargobindSahibJi #ParkashPurab #GuruHargobindSahibJi #GianiHarpreetSingh
1 day ago | [YT] | 172
View 6 replies
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਤੇ' ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ 🙏ਮਹਾਰਾਜਾ ਰਣਜੀਤ ਸਿੰਘ ਜੀ ਸਿਰਫ਼ ਇੱਕ ਮਹਾਨ ਸ਼ਾਸਕ ਹੀ ਨਹੀਂ ਸਨ, ਸਗੋਂ ਇਨਸਾਫ਼, ਧਾਰਮਿਕ ਸਹਿਣਸ਼ੀਲਤਾ, ਬਹਾਦਰੀ ਅਤੇ ਸਰਬੱਤ ਦੇ ਭਲੇ ਦੇ ਪ੍ਰਤੀਕ ਸਨ। ਉਨ੍ਹਾਂ ਦਾ ਸੁਸ਼ਾਸਨ, ਦੂਰਦਰਸ਼ੀ ਸੋਚ ਅਤੇ ਖ਼ਾਲਸਾ ਰਾਜ ਦੀ ਸ਼ਾਨ ਅੱਜ ਵੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ।ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਆਓ, ਅਸੀਂ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਦਿਆਂ ਪੰਜਾਬ ਦੀ ਏਕਤਾ, ਸੇਵਾ ਅਤੇ ਸਵਾਭਿਮਾਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਈਏ। #Barsi #SherEPunjab #MaharajaRanjitSingh #MaharajaRanjitSinghJi #Tribute #GianiHarpreetSingh
2 days ago | [YT] | 174
View 1 reply
ਜਾਤਿ ਜੁਲਾਹਾ ਮਤਿ ਕਾ ਧੀਰੁ ॥ਸਹਜਿ ਸਹਜਿ ਗੁਣ ਰਮੈ ਕਬੀਰੁ ॥ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ 🙏ਸੰਤ ਸ਼੍ਰੋਮਣੀ ਭਗਤ ਕਬੀਰ ਜੀ ਦਾ ਜੀਵਨ ਮਨੁੱਖਤਾ, ਸਮਾਨਤਾ ਅਤੇ ਸੱਚ ਦੀ ਅਡੋਲ ਆਵਾਜ਼ ਹੈ। ਉਨ੍ਹਾਂ ਨੇ ਆਪਣੀ ਬਾਣੀ ਰਾਹੀਂ ਜਾਤ-ਪਾਤ, ਅਹੰਕਾਰ ਅਤੇ ਪਖੰਡ ਦਾ ਖੰਡਨ ਕਰਦਿਆਂ ਨਾਮ ਸਿਮਰਨ, ਸੱਚੇ ਜੀਵਨ ਅਤੇ ਪ੍ਰਭੂ ਪ੍ਰੇਮ ਦਾ ਸੰਦੇਸ਼ ਦਿੱਤਾ।ਆਓ, ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਬਾਣੀ ਨੂੰ ਆਪਣੇ ਜੀਵਨ ਦਾ ਆਧਾਰ ਬਣਾਈਏ ਅਤੇ ਸਰਬੱਤ ਦੇ ਭਲੇ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਰਾਹ 'ਤੇ ਚੱਲਣ ਦਾ ਸੰਕਲਪ ਕਰੀਏ।ਵਾਹਿਗੁਰੂ ਜੀ ਸਭ ਉੱਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ। #JanamDihara #BhagatKabirJi #SantKabirJi #KabirJayanti #GianiHarpreetSingh
2 days ago | [YT] | 95
View 2 replies
ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ॥ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਹਨਾਂ ਦੀ ਅਮੁੱਲੀ ਸ਼ਹਾਦਤ ਨੂੰ ਕੋਟਿ-ਕੋਟਿ ਨਮਨ 🙏ਬਾਬਾ ਬੰਦਾ ਸਿੰਘ ਬਹਾਦੁਰ ਜੀ ਦੀ ਸ਼ਹਾਦਤ ਸਿਰਫ਼ ਇਤਿਹਾਸ ਦਾ ਇੱਕ ਅਧਿਆਇ ਨਹੀਂ, ਸਗੋਂ ਜ਼ੁਲਮ ਵਿਰੁੱਧ ਸੰਘਰਸ਼, ਧਰਮ ਦੀ ਰੱਖਿਆ ਅਤੇ ਗੁਰੂ ਪ੍ਰਤੀ ਅਟੱਲ ਸਮਰਪਣ ਦਾ ਅਮਰ ਪ੍ਰਤੀਕ ਹੈ।ਉਹਨਾਂ ਨੇ ਗੁਰੂ ਸਾਹਿਬ ਦੇ ਬਖ਼ਸ਼ੇ ਹੋਏ ਰਾਹ ਨੂੰ ਆਪਣੀ ਜ਼ਿੰਦਗੀ ਦਾ ਮਕਸਦ ਬਣਾਇਆ ਅਤੇ ਅੰਤਿਮ ਸਾਹ ਤੱਕ ਸੱਚ, ਨਿਆਂ ਅਤੇ ਖ਼ਾਲਸਾਈ ਅਸੂਲਾਂ ਲਈ ਡਟੇ ਰਹੇ।ਆਓ, ਉਹਨਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਪੰਥ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਈਏ।#ShaheediDihara #BabaBandaSinghBahadurJi #ਸ਼ਹੀਦੀਦਿਹਾੜਾ #ਬਾਬਾਬੰਦਸਿੰਘਬਹਾਦੁਰਜੀ #SinghSahibGianiHarpreetSingh
6 days ago | [YT] | 223
View 7 replies
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਹਨਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਨ 🙏ਸੱਚ, ਸਹਿਣਸ਼ੀਲਤਾ ਅਤੇ ਪ੍ਰਭੂ ਭਾਣੇ ਨੂੰ ਮਿੱਠਾ ਮੰਨਣ ਦੀ ਜੋ ਮਿਸਾਲ ਗੁਰੂ ਸਾਹਿਬ ਨੇ ਕਾਇਮ ਕੀਤੀ, ਉਹ ਸਮੂਹ ਮਨੁੱਖਤਾ ਲਈ ਸਦੀਵੀ ਰਾਹਦਾਰੀ ਹੈ।“ਤੇਰਾ ਕੀਆ ਮੀਠਾ ਲਾਗੈ” ਦਾ ਸੰਦੇਸ਼ ਸਾਨੂੰ ਹਰ ਹਾਲਤ ਵਿੱਚ ਅਕਾਲ ਪੁਰਖ ਦੀ ਰਜ਼ਾ ਵਿੱਚ ਰਹਿਣ, ਸੱਚ ਦੇ ਮਾਰਗ ‘ਤੇ ਅਡੋਲ ਰਹਿਣ ਅਤੇ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਹੋਣ ਦੀ ਪ੍ਰੇਰਣਾ ਦਿੰਦਾ ਹੈ।ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਅਰਦਾਸ ਹੈ ਕਿ ਅਸੀਂ ਸਾਰੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਤਾਕਤ ਪ੍ਰਾਪਤ ਕਰੀਏ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕਿ ਫਤਿਹ! #ShaheediDihara #ShriGuruArjanDevJi #MartyrdomDay #DhanDhanGuruArjanDevJi #TerakiyaMeethaLage #GianiHarpreetSingh
1 week ago | [YT] | 208
ਗੁਰ ਹਰਿਗੋਬਿੰਦ ਖਸਟਮ ਅਵਤਾਰੇ ।।ਜਿਨਿ ਪਕੜਿ ਤੇਗ ਬਹੁ ਦੁਸਟ ਪਛਾਰੇ ।।ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰਿਆਈ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ!🙏ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਹਾੜਾ ਸਾਡੇ ਲਈ ਸਿਰਫ਼ ਇੱਕ ਇਤਿਹਾਸਕ ਦਿਨ ਨਹੀਂ, ਸਗੋਂ ਸਿੱਖੀ ਦੇ ਉਸ ਮਹਾਨ ਸਿਧਾਂਤ ਨੂੰ ਯਾਦ ਕਰਨ ਦਾ ਮੌਕਾ ਹੈ, ਜਿਸ ਵਿੱਚ ਆਧਿਆਤਮਿਕਤਾ ਅਤੇ ਸ਼ਕਤੀ ਦਾ ਅਦੁੱਤੀ ਸੁਮੇਲ ਹੈ।ਛੇਵੇਂ ਪਾਤਿਸ਼ਾਹ ਜੀ ਨੇ ਮੀਰੀ-ਪੀਰੀ ਦੇ ਸੰਕਲਪ ਰਾਹੀਂ ਸਿੱਖ ਕੌਮ ਨੂੰ ਇਹ ਸਿੱਖਿਆ ਦਿੱਤੀ ਕਿ ਨਾਮ ਬਾਣੀ ਨਾਲ ਜੁੜ ਕੇ ਮਨੁੱਖ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅਧਰਮ ਦੇ ਖ਼ਿਲਾਫ਼ ਡਟਣ ਦੀ ਹਿੰਮਤ ਵੀ ਰੱਖਣੀ ਚਾਹੀਦੀ ਹੈ। ਗੁਰੂ ਸਾਹਿਬ ਜੀ ਦੀ ਗੁਰਗੱਦੀ ਨੇ ਸਿੱਖ ਪੰਥ ਨੂੰ ਨਵੀਂ ਦਿਸ਼ਾ, ਨਵਾਂ ਆਤਮ-ਵਿਸ਼ਵਾਸ ਅਤੇ ਸਰਬੱਤ ਦੇ ਭਲੇ ਲਈ ਸੰਘਰਸ਼ ਕਰਨ ਦਾ ਸੰਦੇਸ਼ ਦਿੱਤਾ।ਆਓ, ਇਸ ਪਾਵਨ ਗੁਰਿਆਈ ਦਿਹਾੜੇ ਮੌਕੇ ਅਸੀਂ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ, ਗੁਰਬਾਣੀ ਨਾਲ ਜੁੜਨ ਅਤੇ ਪੰਥਕ ਏਕਤਾ, ਚੜ੍ਹਦੀ ਕਲਾ ਅਤੇ ਮਨੁੱਖਤਾ ਦੀ ਸੇਵਾ ਲਈ ਵਚਨਬੱਧ ਹੋਣ ਦਾ ਸੰਕਲਪ ਕਰੀਏ।ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ!#GurgaddiDiwas #SixthPatshah #SriGuruHargobindSahibJi #ਗੁਰਗੱਦੀਦਿਹਾੜਾ #ਛੇਵੇਂਪਾਤਿਸ਼ਾਹ #ਸ੍ਰੀਗੁਰੂਹਰਿਗੋਬਿੰਦਸਾਹਿਬਜੀ #GianiHarpreetSingh
3 weeks ago | [YT] | 233
View 10 replies
ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਿ-ਕੋਟਿ ਨਮਨ 🙏 ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਇਤਿਹਾਸ ਦਾ ਉਹ ਅਮਿੱਟ ਅਤੇ ਦਰਦਨਾਕ ਅਧਿਆਇ ਹੈ, ਜਿਸ ਦੀ ਪੀੜ੍ਹ ਅੱਜ ਵੀ ਹਰ ਗੁਰੂ ਨਾਨਕ ਨਾਮਲੇਵਾ ਦੇ ਹਿਰਦੇ ਵਿੱਚ ਮਹਿਸੂਸ ਹੁੰਦੀ ਹੈ। ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਧਰਤੀ ਉੱਤੇ ਹੋਇਆ ਹਮਲਾ ਸਿਰਫ਼ ਇਮਾਰਤਾਂ ਉੱਤੇ ਹਮਲਾ ਨਹੀਂ ਸੀ, ਸਗੋਂ ਸਿੱਖ ਕੌਮ ਦੀ ਆਤਮਿਕ ਅਜ਼ਾਦੀ, ਸਵਾਭਿਮਾਨ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗਏ ਅਸੂਲਾਂ ਉੱਤੇ ਹਮਲਾ ਸੀ। ਅੱਜ ਅਸੀਂ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ, ਜਿਨ੍ਹਾਂ ਨੇ ਗੁਰੂ ਘਰ ਦੀ ਮਰਿਆਦਾ, ਸਿੱਖੀ ਦੇ ਸਿਧਾਂਤਾਂ ਅਤੇ ਕੌਮੀ ਸਵਾਭਿਮਾਨ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕਰ ਦਿੱਤੇ। ਉਹਨਾਂ ਦੀ ਸ਼ਹਾਦਤ ਸਾਡੀ ਕੌਮ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ। ਆਓ ਅਸੀਂ ਸ਼ਹੀਦਾਂ ਦੀ ਯਾਦ ਨੂੰ ਸਿਰਫ਼ ਸਮਾਗਮਾਂ ਤੱਕ ਸੀਮਿਤ ਨਾ ਰੱਖੀਏ, ਸਗੋਂ ਉਹਨਾਂ ਦੇ ਦੱਸੇ ਹੋਏ ਰਾਹ 'ਤੇ ਚੱਲਦਿਆਂ ਗੁਰਮਤਿ, ਏਕਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਈਏ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕਿ ਫਤਿਹ! #Ghallughara1984 #AkalTakhtSahib #ਘੱਲੂਘਾਰਾਸ੍ਰੀਅਕਾਲਤਖ਼ਤਸਾਹਿਬ #NeverForget1984 #SikhMartyrs #June1984 #SikhGenocide1984 #RememberTheMartyrs #TributeToMartyr #GianiHarpreetSingh
3 weeks ago | [YT] | 221
View 8 replies
ਮਿਹਨਤ ਹਰ ਸੁਪਨੇ ਦੀ ਨੀਂਹ ਹੈ, ਸਨਮਾਨ ਹਰ ਕਿਰਤੀ ਦਾ ਹੱਕ ਹੈ।ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ, ਸੱਚਾਈ ਅਤੇ ਇਮਾਨਦਾਰੀ ਨਾਲ ਮਿਹਨਤ ਕਰਨ ਵਾਲੇ ਹਰ ਇਕ ਕਿਰਤੀ ਨੂੰ ਦਿਲੋਂ ਨਮਨ ਤੇ ਸਤਿਕਾਰ।ਮਿਹਨਤ ਦੀ ਮਹਿਕ ਨਾਲ ਸੰਸਾਰ ਨੂੰ ਸੁੰਦਰ ਬਣਾਉਣ ਵਾਲੇ ਹਰ ਇਕ ਕਿਰਤੀ ਨੂੰ ਸਤਿਕਾਰ। ਤੁਹਾਡੀ ਕਿਰਤ, ਤੁਹਾਡਾ ਹੌਸਲਾ ਅਤੇ ਤੁਹਾਡੀ ਲਗਨ ਹੀ ਸਮਾਜ ਦੀ ਅਸਲ ਤਾਕਤ ਹੈ। ਆਓ, ਅਸੀਂ ਸਭ ਮਿਲ ਕੇ ਮਿਹਨਤ ਦੀ ਕਦਰ ਕਰੀਏ ਅਤੇ ਹਰ ਹੱਕਦਾਰ ਨੂੰ ਉਸਦਾ ਹੱਕ ਮਿਲੇ—ਇਹ ਯਕੀਨੀ ਬਣਾਈਏ।#InternationalLabourDay #MayDay #WorkersDay #RespectWorkers #SaluteToWorkers #ਅੰਤਰਰਾਸ਼ਟਰੀਮਜ਼ਦੂਰਦਿਵਸ #GianiHarpreetSingh
2 months ago | [YT] | 159
View 3 replies
ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥ ਤੀਜੇ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ🙏 ਸਤਿਗੁਰੂ ਜੀ ਨੇ ਮਨੁੱਖਤਾ ਨੂੰ ਨਿਮਰਤਾ, ਸੇਵਾ, ਸਮਾਨਤਾ, ਇਸਤਰੀ ਸਤਿਕਾਰ, ਲੰਗਰ ਦੀ ਮਹਾਨ ਪ੍ਰਥਾ ਅਤੇ ਨਾਮ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਿਖਾਇਆ ਕਿ ਸੱਚੇ ਮਨ ਨਾਲ ਕੀਤੀ ਸੇਵਾ ਅਤੇ ਪ੍ਰਭੂ ਦੇ ਨਾਮ ਦਾ ਸਿਮਰਨ ਮਨੁੱਖੀ ਜੀਵਨ ਨੂੰ ਕਾਮਯਾਬ ਬਣਾਉਂਦਾ ਹੈ। ਅੱਜ ਦੇ ਇਸ ਪਾਵਨ ਦਿਹਾੜੇ ਤੇ ਆਓ ਅਸੀਂ ਸਾਰੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕਰੀਏ, ਹਉਮੈ, ਭੇਦਭਾਵ ਅਤੇ ਬੁਰਾਈਆਂ ਤੋਂ ਦੂਰ ਰਹੀਏ ਅਤੇ ਪ੍ਰੇਮ, ਭਾਈਚਾਰੇ ਤੇ ਮਨੁੱਖਤਾ ਦੀ ਸੇਵਾ ਵਾਲਾ ਜੀਵਨ ਜੀਈਏ। ਅਕਾਲ ਪੁਰਖ ਜੀ ਕਰਣ ਕਿ ਸ਼੍ਰੀ ਗੁਰੂ ਅਮਰ ਦਾਸ ਸਾਹਿਬ ਜੀ ਦੀ ਮਿੱਠੀ ਬਾਣੀ ਅਤੇ ਕਿਰਪਾ ਸਦਾ ਸਭਨਾਂ ਉੱਤੇ ਬਣੀ ਰਹੇ, ਹਰ ਘਰ ਵਿੱਚ ਚੜ੍ਹਦੀ ਕਲਾ, ਖੁਸ਼ਹਾਲੀ, ਤੰਦਰੁਸਤੀ ਅਤੇ ਆਤਮਕ ਚਾਨਣ ਵੱਸੇ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ!🙏 #ParkashDihara #SriGuruAmarDasSahibJi #ਪ੍ਰਕਾਸ਼ਦਿਹਾੜਾ #ਸ਼੍ਰੀਗੁਰੂਅਮਰਦਾਸਸਾਹਿਬਜੀ #GianiHarpreetSingh
2 months ago | [YT] | 214
View 9 replies
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅੱਜ ਪ੍ਰੈੱਸ ਕਲੱਬ ਚੰਡੀਗੜ੍ਹ ਵਿੱਚ ਆਪਣਾ ਏਜੰਡਾ "ਅਕਾਲੀ ਐਲਾਨਨਾਮਾ" ਜਾਰੀ ਕੀਤਾ ਗਿਆ। ਇਸ ਮਹੱਤਵਪੂਰਨ ਪ੍ਰੈੱਸ ਕਾਨਫਰੰਸ ਵਿੱਚ ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਗੋਬਿੰਦ ਸਿੰਘ ਲੌਂਗੋਵਾਲ, ਸਤਵਿੰਦਰ ਸਿੰਘ ਟੌਹੜਾ, ਕਰਨੈਲ ਸਿੰਘ ਪੀਰਮੁਹੰਮਦ, ਗੁਰਮੋਹਨ ਸਿੰਘ ਵਾਲੀਆ, ਭੁਪਿੰਦਰ ਸਿੰਘ ਸੇਖੁਪੁਰਾ, ਪਰਮਪਾਲ ਸਿੰਘ ਸਭਰਾਅ ਅਤੇ ਜਗਜੀਤ ਸਿੰਘ ਕੋਹਲੀ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। #AkaliElannama #VisionDocument #ShiromaniAkaliDalPunarSurjit #PressConference #ChandigarhPressClub #GianiHarpreetSingh
2 months ago | [YT] | 150
View 5 replies
Load more
Giani Harpreet singh
ਗੁਰ ਹਰਿਗੋਬਿੰਦ ਖਸਟਮ ਅਵਤਾਰੇ ।।
ਜਿਨਿ ਪਕੜਿ ਤੇਗ ਬਹੁ ਦੁਸਟ ਪਛਾਰੇ ।।
ਛੇਵੇਂ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ 🙏
ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੇ ਸਿਧਾਂਤ ਰਾਹੀਂ ਸਿੱਖ ਪੰਥ ਨੂੰ ਰੂਹਾਨੀਅਤ ਅਤੇ ਨਿਆਂ ਲਈ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ। ਆਓ, ਅਸੀਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਦਾ ਅਧਾਰ ਬਣਾਈਏ, ਧਰਮ ਦੀ ਰੱਖਿਆ, ਸੱਚ, ਸੇਵਾ ਅਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਅਡੋਲ ਚੱਲਣ ਦਾ ਅਹਿਦ ਕਰੀਏ।
ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਜੀ ਕਿਰਪਾ ਕਰਨ ਕਿ ਸਮੂਹ ਸੰਗਤ ਚੜ੍ਹਦੀ ਕਲਾ ਵਿੱਚ ਰਹੇ।
#ParkashDihara #ShriGuruHargobindSahibJi #ParkashPurab #GuruHargobindSahibJi #GianiHarpreetSingh
1 day ago | [YT] | 172
View 6 replies
Giani Harpreet singh
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਤੇ' ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ 🙏
ਮਹਾਰਾਜਾ ਰਣਜੀਤ ਸਿੰਘ ਜੀ ਸਿਰਫ਼ ਇੱਕ ਮਹਾਨ ਸ਼ਾਸਕ ਹੀ ਨਹੀਂ ਸਨ, ਸਗੋਂ ਇਨਸਾਫ਼, ਧਾਰਮਿਕ ਸਹਿਣਸ਼ੀਲਤਾ, ਬਹਾਦਰੀ ਅਤੇ ਸਰਬੱਤ ਦੇ ਭਲੇ ਦੇ ਪ੍ਰਤੀਕ ਸਨ। ਉਨ੍ਹਾਂ ਦਾ ਸੁਸ਼ਾਸਨ, ਦੂਰਦਰਸ਼ੀ ਸੋਚ ਅਤੇ ਖ਼ਾਲਸਾ ਰਾਜ ਦੀ ਸ਼ਾਨ ਅੱਜ ਵੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ।
ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਆਓ, ਅਸੀਂ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਦਿਆਂ ਪੰਜਾਬ ਦੀ ਏਕਤਾ, ਸੇਵਾ ਅਤੇ ਸਵਾਭਿਮਾਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਈਏ।
#Barsi #SherEPunjab #MaharajaRanjitSingh #MaharajaRanjitSinghJi #Tribute #GianiHarpreetSingh
2 days ago | [YT] | 174
View 1 reply
Giani Harpreet singh
ਜਾਤਿ ਜੁਲਾਹਾ ਮਤਿ ਕਾ ਧੀਰੁ ॥
ਸਹਜਿ ਸਹਜਿ ਗੁਣ ਰਮੈ ਕਬੀਰੁ ॥
ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ 🙏
ਸੰਤ ਸ਼੍ਰੋਮਣੀ ਭਗਤ ਕਬੀਰ ਜੀ ਦਾ ਜੀਵਨ ਮਨੁੱਖਤਾ, ਸਮਾਨਤਾ ਅਤੇ ਸੱਚ ਦੀ ਅਡੋਲ ਆਵਾਜ਼ ਹੈ। ਉਨ੍ਹਾਂ ਨੇ ਆਪਣੀ ਬਾਣੀ ਰਾਹੀਂ ਜਾਤ-ਪਾਤ, ਅਹੰਕਾਰ ਅਤੇ ਪਖੰਡ ਦਾ ਖੰਡਨ ਕਰਦਿਆਂ ਨਾਮ ਸਿਮਰਨ, ਸੱਚੇ ਜੀਵਨ ਅਤੇ ਪ੍ਰਭੂ ਪ੍ਰੇਮ ਦਾ ਸੰਦੇਸ਼ ਦਿੱਤਾ।
ਆਓ, ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਬਾਣੀ ਨੂੰ ਆਪਣੇ ਜੀਵਨ ਦਾ ਆਧਾਰ ਬਣਾਈਏ ਅਤੇ ਸਰਬੱਤ ਦੇ ਭਲੇ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਰਾਹ 'ਤੇ ਚੱਲਣ ਦਾ ਸੰਕਲਪ ਕਰੀਏ।
ਵਾਹਿਗੁਰੂ ਜੀ ਸਭ ਉੱਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ।
#JanamDihara #BhagatKabirJi #SantKabirJi #KabirJayanti #GianiHarpreetSingh
2 days ago | [YT] | 95
View 2 replies
Giani Harpreet singh
ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ॥
ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ॥
ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਹਨਾਂ ਦੀ ਅਮੁੱਲੀ ਸ਼ਹਾਦਤ ਨੂੰ ਕੋਟਿ-ਕੋਟਿ ਨਮਨ 🙏
ਬਾਬਾ ਬੰਦਾ ਸਿੰਘ ਬਹਾਦੁਰ ਜੀ ਦੀ ਸ਼ਹਾਦਤ ਸਿਰਫ਼ ਇਤਿਹਾਸ ਦਾ ਇੱਕ ਅਧਿਆਇ ਨਹੀਂ, ਸਗੋਂ ਜ਼ੁਲਮ ਵਿਰੁੱਧ ਸੰਘਰਸ਼, ਧਰਮ ਦੀ ਰੱਖਿਆ ਅਤੇ ਗੁਰੂ ਪ੍ਰਤੀ ਅਟੱਲ ਸਮਰਪਣ ਦਾ ਅਮਰ ਪ੍ਰਤੀਕ ਹੈ।
ਉਹਨਾਂ ਨੇ ਗੁਰੂ ਸਾਹਿਬ ਦੇ ਬਖ਼ਸ਼ੇ ਹੋਏ ਰਾਹ ਨੂੰ ਆਪਣੀ ਜ਼ਿੰਦਗੀ ਦਾ ਮਕਸਦ ਬਣਾਇਆ ਅਤੇ ਅੰਤਿਮ ਸਾਹ ਤੱਕ ਸੱਚ, ਨਿਆਂ ਅਤੇ ਖ਼ਾਲਸਾਈ ਅਸੂਲਾਂ ਲਈ ਡਟੇ ਰਹੇ।
ਆਓ, ਉਹਨਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਪੰਥ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਈਏ।
#ShaheediDihara #BabaBandaSinghBahadurJi #ਸ਼ਹੀਦੀਦਿਹਾੜਾ #ਬਾਬਾਬੰਦਸਿੰਘਬਹਾਦੁਰਜੀ #SinghSahibGianiHarpreetSingh
6 days ago | [YT] | 223
View 7 replies
Giani Harpreet singh
ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥
ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਹਨਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਨ 🙏
ਸੱਚ, ਸਹਿਣਸ਼ੀਲਤਾ ਅਤੇ ਪ੍ਰਭੂ ਭਾਣੇ ਨੂੰ ਮਿੱਠਾ ਮੰਨਣ ਦੀ ਜੋ ਮਿਸਾਲ ਗੁਰੂ ਸਾਹਿਬ ਨੇ ਕਾਇਮ ਕੀਤੀ, ਉਹ ਸਮੂਹ ਮਨੁੱਖਤਾ ਲਈ ਸਦੀਵੀ ਰਾਹਦਾਰੀ ਹੈ।
“ਤੇਰਾ ਕੀਆ ਮੀਠਾ ਲਾਗੈ” ਦਾ ਸੰਦੇਸ਼ ਸਾਨੂੰ ਹਰ ਹਾਲਤ ਵਿੱਚ ਅਕਾਲ ਪੁਰਖ ਦੀ ਰਜ਼ਾ ਵਿੱਚ ਰਹਿਣ, ਸੱਚ ਦੇ ਮਾਰਗ ‘ਤੇ ਅਡੋਲ ਰਹਿਣ ਅਤੇ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਹੋਣ ਦੀ ਪ੍ਰੇਰਣਾ ਦਿੰਦਾ ਹੈ।
ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਅਰਦਾਸ ਹੈ ਕਿ ਅਸੀਂ ਸਾਰੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਤਾਕਤ ਪ੍ਰਾਪਤ ਕਰੀਏ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕਿ ਫਤਿਹ!
#ShaheediDihara #ShriGuruArjanDevJi #MartyrdomDay #DhanDhanGuruArjanDevJi #TerakiyaMeethaLage #GianiHarpreetSingh
1 week ago | [YT] | 208
View 7 replies
Giani Harpreet singh
ਗੁਰ ਹਰਿਗੋਬਿੰਦ ਖਸਟਮ ਅਵਤਾਰੇ ।।
ਜਿਨਿ ਪਕੜਿ ਤੇਗ ਬਹੁ ਦੁਸਟ ਪਛਾਰੇ ।।
ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰਿਆਈ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ!🙏
ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਹਾੜਾ ਸਾਡੇ ਲਈ ਸਿਰਫ਼ ਇੱਕ ਇਤਿਹਾਸਕ ਦਿਨ ਨਹੀਂ, ਸਗੋਂ ਸਿੱਖੀ ਦੇ ਉਸ ਮਹਾਨ ਸਿਧਾਂਤ ਨੂੰ ਯਾਦ ਕਰਨ ਦਾ ਮੌਕਾ ਹੈ, ਜਿਸ ਵਿੱਚ ਆਧਿਆਤਮਿਕਤਾ ਅਤੇ ਸ਼ਕਤੀ ਦਾ ਅਦੁੱਤੀ ਸੁਮੇਲ ਹੈ।
ਛੇਵੇਂ ਪਾਤਿਸ਼ਾਹ ਜੀ ਨੇ ਮੀਰੀ-ਪੀਰੀ ਦੇ ਸੰਕਲਪ ਰਾਹੀਂ ਸਿੱਖ ਕੌਮ ਨੂੰ ਇਹ ਸਿੱਖਿਆ ਦਿੱਤੀ ਕਿ ਨਾਮ ਬਾਣੀ ਨਾਲ ਜੁੜ ਕੇ ਮਨੁੱਖ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅਧਰਮ ਦੇ ਖ਼ਿਲਾਫ਼ ਡਟਣ ਦੀ ਹਿੰਮਤ ਵੀ ਰੱਖਣੀ ਚਾਹੀਦੀ ਹੈ। ਗੁਰੂ ਸਾਹਿਬ ਜੀ ਦੀ ਗੁਰਗੱਦੀ ਨੇ ਸਿੱਖ ਪੰਥ ਨੂੰ ਨਵੀਂ ਦਿਸ਼ਾ, ਨਵਾਂ ਆਤਮ-ਵਿਸ਼ਵਾਸ ਅਤੇ ਸਰਬੱਤ ਦੇ ਭਲੇ ਲਈ ਸੰਘਰਸ਼ ਕਰਨ ਦਾ ਸੰਦੇਸ਼ ਦਿੱਤਾ।
ਆਓ, ਇਸ ਪਾਵਨ ਗੁਰਿਆਈ ਦਿਹਾੜੇ ਮੌਕੇ ਅਸੀਂ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ, ਗੁਰਬਾਣੀ ਨਾਲ ਜੁੜਨ ਅਤੇ ਪੰਥਕ ਏਕਤਾ, ਚੜ੍ਹਦੀ ਕਲਾ ਅਤੇ ਮਨੁੱਖਤਾ ਦੀ ਸੇਵਾ ਲਈ ਵਚਨਬੱਧ ਹੋਣ ਦਾ ਸੰਕਲਪ ਕਰੀਏ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ!
#GurgaddiDiwas #SixthPatshah #SriGuruHargobindSahibJi #ਗੁਰਗੱਦੀਦਿਹਾੜਾ #ਛੇਵੇਂਪਾਤਿਸ਼ਾਹ #ਸ੍ਰੀਗੁਰੂਹਰਿਗੋਬਿੰਦਸਾਹਿਬਜੀ #GianiHarpreetSingh
3 weeks ago | [YT] | 233
View 10 replies
Giani Harpreet singh
ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਿ-ਕੋਟਿ ਨਮਨ 🙏
ਘੱਲੂਘਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਇਤਿਹਾਸ ਦਾ ਉਹ ਅਮਿੱਟ ਅਤੇ ਦਰਦਨਾਕ ਅਧਿਆਇ ਹੈ, ਜਿਸ ਦੀ ਪੀੜ੍ਹ ਅੱਜ ਵੀ ਹਰ ਗੁਰੂ ਨਾਨਕ ਨਾਮਲੇਵਾ ਦੇ ਹਿਰਦੇ ਵਿੱਚ ਮਹਿਸੂਸ ਹੁੰਦੀ ਹੈ।
ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਧਰਤੀ ਉੱਤੇ ਹੋਇਆ ਹਮਲਾ ਸਿਰਫ਼ ਇਮਾਰਤਾਂ ਉੱਤੇ ਹਮਲਾ ਨਹੀਂ ਸੀ, ਸਗੋਂ ਸਿੱਖ ਕੌਮ ਦੀ ਆਤਮਿਕ ਅਜ਼ਾਦੀ, ਸਵਾਭਿਮਾਨ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗਏ ਅਸੂਲਾਂ ਉੱਤੇ ਹਮਲਾ ਸੀ।
ਅੱਜ ਅਸੀਂ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ, ਜਿਨ੍ਹਾਂ ਨੇ ਗੁਰੂ ਘਰ ਦੀ ਮਰਿਆਦਾ, ਸਿੱਖੀ ਦੇ ਸਿਧਾਂਤਾਂ ਅਤੇ ਕੌਮੀ ਸਵਾਭਿਮਾਨ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕਰ ਦਿੱਤੇ। ਉਹਨਾਂ ਦੀ ਸ਼ਹਾਦਤ ਸਾਡੀ ਕੌਮ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ।
ਆਓ ਅਸੀਂ ਸ਼ਹੀਦਾਂ ਦੀ ਯਾਦ ਨੂੰ ਸਿਰਫ਼ ਸਮਾਗਮਾਂ ਤੱਕ ਸੀਮਿਤ ਨਾ ਰੱਖੀਏ, ਸਗੋਂ ਉਹਨਾਂ ਦੇ ਦੱਸੇ ਹੋਏ ਰਾਹ 'ਤੇ ਚੱਲਦਿਆਂ ਗੁਰਮਤਿ, ਏਕਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਈਏ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕਿ ਫਤਿਹ!
#Ghallughara1984 #AkalTakhtSahib #ਘੱਲੂਘਾਰਾਸ੍ਰੀਅਕਾਲਤਖ਼ਤਸਾਹਿਬ #NeverForget1984 #SikhMartyrs #June1984 #SikhGenocide1984 #RememberTheMartyrs #TributeToMartyr #GianiHarpreetSingh
3 weeks ago | [YT] | 221
View 8 replies
Giani Harpreet singh
ਮਿਹਨਤ ਹਰ ਸੁਪਨੇ ਦੀ ਨੀਂਹ ਹੈ,
ਸਨਮਾਨ ਹਰ ਕਿਰਤੀ ਦਾ ਹੱਕ ਹੈ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ, ਸੱਚਾਈ ਅਤੇ ਇਮਾਨਦਾਰੀ ਨਾਲ ਮਿਹਨਤ ਕਰਨ ਵਾਲੇ ਹਰ ਇਕ ਕਿਰਤੀ ਨੂੰ ਦਿਲੋਂ ਨਮਨ ਤੇ ਸਤਿਕਾਰ।
ਮਿਹਨਤ ਦੀ ਮਹਿਕ ਨਾਲ ਸੰਸਾਰ ਨੂੰ ਸੁੰਦਰ ਬਣਾਉਣ ਵਾਲੇ ਹਰ ਇਕ ਕਿਰਤੀ ਨੂੰ ਸਤਿਕਾਰ। ਤੁਹਾਡੀ ਕਿਰਤ, ਤੁਹਾਡਾ ਹੌਸਲਾ ਅਤੇ ਤੁਹਾਡੀ ਲਗਨ ਹੀ ਸਮਾਜ ਦੀ ਅਸਲ ਤਾਕਤ ਹੈ। ਆਓ, ਅਸੀਂ ਸਭ ਮਿਲ ਕੇ ਮਿਹਨਤ ਦੀ ਕਦਰ ਕਰੀਏ ਅਤੇ ਹਰ ਹੱਕਦਾਰ ਨੂੰ ਉਸਦਾ ਹੱਕ ਮਿਲੇ—ਇਹ ਯਕੀਨੀ ਬਣਾਈਏ।
#InternationalLabourDay #MayDay #WorkersDay #RespectWorkers #SaluteToWorkers #ਅੰਤਰਰਾਸ਼ਟਰੀਮਜ਼ਦੂਰਦਿਵਸ #GianiHarpreetSingh
2 months ago | [YT] | 159
View 3 replies
Giani Harpreet singh
ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥
ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥
ਤੀਜੇ ਪਾਤਿਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ🙏
ਸਤਿਗੁਰੂ ਜੀ ਨੇ ਮਨੁੱਖਤਾ ਨੂੰ ਨਿਮਰਤਾ, ਸੇਵਾ, ਸਮਾਨਤਾ, ਇਸਤਰੀ ਸਤਿਕਾਰ, ਲੰਗਰ ਦੀ ਮਹਾਨ ਪ੍ਰਥਾ ਅਤੇ ਨਾਮ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਿਖਾਇਆ ਕਿ ਸੱਚੇ ਮਨ ਨਾਲ ਕੀਤੀ ਸੇਵਾ ਅਤੇ ਪ੍ਰਭੂ ਦੇ ਨਾਮ ਦਾ ਸਿਮਰਨ ਮਨੁੱਖੀ ਜੀਵਨ ਨੂੰ ਕਾਮਯਾਬ ਬਣਾਉਂਦਾ ਹੈ।
ਅੱਜ ਦੇ ਇਸ ਪਾਵਨ ਦਿਹਾੜੇ ਤੇ ਆਓ ਅਸੀਂ ਸਾਰੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕਰੀਏ, ਹਉਮੈ, ਭੇਦਭਾਵ ਅਤੇ ਬੁਰਾਈਆਂ ਤੋਂ ਦੂਰ ਰਹੀਏ ਅਤੇ ਪ੍ਰੇਮ, ਭਾਈਚਾਰੇ ਤੇ ਮਨੁੱਖਤਾ ਦੀ ਸੇਵਾ ਵਾਲਾ ਜੀਵਨ ਜੀਈਏ।
ਅਕਾਲ ਪੁਰਖ ਜੀ ਕਰਣ ਕਿ ਸ਼੍ਰੀ ਗੁਰੂ ਅਮਰ ਦਾਸ ਸਾਹਿਬ ਜੀ ਦੀ ਮਿੱਠੀ ਬਾਣੀ ਅਤੇ ਕਿਰਪਾ ਸਦਾ ਸਭਨਾਂ ਉੱਤੇ ਬਣੀ ਰਹੇ, ਹਰ ਘਰ ਵਿੱਚ ਚੜ੍ਹਦੀ ਕਲਾ, ਖੁਸ਼ਹਾਲੀ, ਤੰਦਰੁਸਤੀ ਅਤੇ ਆਤਮਕ ਚਾਨਣ ਵੱਸੇ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ!🙏
#ParkashDihara #SriGuruAmarDasSahibJi #ਪ੍ਰਕਾਸ਼ਦਿਹਾੜਾ #ਸ਼੍ਰੀਗੁਰੂਅਮਰਦਾਸਸਾਹਿਬਜੀ #GianiHarpreetSingh
2 months ago | [YT] | 214
View 9 replies
Giani Harpreet singh
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅੱਜ ਪ੍ਰੈੱਸ ਕਲੱਬ ਚੰਡੀਗੜ੍ਹ ਵਿੱਚ ਆਪਣਾ ਏਜੰਡਾ "ਅਕਾਲੀ ਐਲਾਨਨਾਮਾ" ਜਾਰੀ ਕੀਤਾ ਗਿਆ।
ਇਸ ਮਹੱਤਵਪੂਰਨ ਪ੍ਰੈੱਸ ਕਾਨਫਰੰਸ ਵਿੱਚ ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਗੋਬਿੰਦ ਸਿੰਘ ਲੌਂਗੋਵਾਲ, ਸਤਵਿੰਦਰ ਸਿੰਘ ਟੌਹੜਾ, ਕਰਨੈਲ ਸਿੰਘ ਪੀਰਮੁਹੰਮਦ, ਗੁਰਮੋਹਨ ਸਿੰਘ ਵਾਲੀਆ, ਭੁਪਿੰਦਰ ਸਿੰਘ ਸੇਖੁਪੁਰਾ, ਪਰਮਪਾਲ ਸਿੰਘ ਸਭਰਾਅ ਅਤੇ ਜਗਜੀਤ ਸਿੰਘ ਕੋਹਲੀ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।
#AkaliElannama #VisionDocument #ShiromaniAkaliDalPunarSurjit #PressConference #ChandigarhPressClub #GianiHarpreetSingh
2 months ago | [YT] | 150
View 5 replies
Load more