Naam Noor | ਨਾਮ ਨੂਰ is a peaceful space for Shabad Gurbani, Kirtan, Simran, and spiritual reflection. Let the divine words of Gurbani bring shanti, sukoon, and Noor into your heart and soul. 🙏✨
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥


Naam Noor

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਆਪ ਜੀ ਨੂੰ ਅਤੇ ਆਪ ਜੀ ਦੇ ਸਮੂਹ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ। 🙏✨
ਇਸ ਪਵਿੱਤਰ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਸਭ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਚੜ੍ਹਦੀ ਕਲਾ ਅਤੇ ਗੁਰਬਾਣੀ ਨਾਲ ਜੁੜਨ ਦੀ ਦਾਤ ਬਖ਼ਸ਼ਣ।
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 🙏 ੴ

1 week ago | [YT] | 0