𝗦𝗜𝗞𝗛𝗜 𝗩𝗜𝗥𝗔𝗦𝗔𝗧


ਸਤਿ ਨਾਮੁ
ਕਰਤਾ ਪੁਰਖੁ
ਨਿਰਭਉ
ਨਿਰਵੈਰੁ
ਅਕਾਲ ਮੂਰਤਿ
ਅਜੂਨੀ
ਸੈਭੰ
ਗੁਰ ਪ੍ਰਸਾਦਿ ॥

ਜਪੁ।

ਆਦਿ ਸਚੁ, ਜੁਗਾਦਿ ਸਚੁ।
ਹੈ ਭੀ ਸਚੁ, ਨਾਨਕ ਹੋਸੀ ਭੀ ਸਚੁ ॥੧॥