ਧੰਨ ਧੰਨ ਰਾਮਦਾਸ ਗੁਰ ਜਿਨ ਸਿਰਿਆ ਤਿੰਨੇ ਸਵਾਰਿਆ 🙏🙇♂️
Subscribe channel for all notifications & Press The Bell 🔔 Icon
ੴ ਸਤਿਨਾਮ ਵਾਹਿਗੁਰੂ ਜੀ 🙏🙇♂️🙇♀️🌺
🙏🙇♂️🙇♀️
ਇਹ ਚੈਨਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸੇਵਾ ਨੂੰ ਸਮਰਪਿਤ ਹੈ ਇਸ ਚੈਨਲ ਦੇ ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਲੰਗਰ ਹਾਲ ਦੀਆਂ ਹੀ ਵੀਡੀਓ ਆਉਣਗੀਆਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ
Gurbani
kirtan
sewa
waheguru ji
silhvibes
Sikh Historic
sikh
culture
waheguru
Sachkhand Sri harmandir Sahib
langar hall
sri harmandirshaib shaib
golden temple Amritsar vlogs
langar hall sewa
langar de sewa golden temple
gurbani
langar sewa
langar hall sri Darbar shaib Amritsar shaib
ਮੇਰੇ ਚੈਨਲ ਨੂੰ ਸਪੋਰਟ ਕਰੋ ਤਾਂ ਕਿ ਧਾਰਮਿਕ ਵੀਡੀਓ ਸਮੇਂ ਸਿਰਫ ਪਹੁੰਚਾ ਸਕਾਂ🙏🏻🙏🏻🙏🏻🙏🏻🙏🏻🌹🌹🌹🌹🌹🌹🌹
bhai Sukhmeet singh kavisher 9914183218
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
nihang singh jaikara
3 weeks ago | [YT] | 21
View 0 replies
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗੁਜਰੀ, ਮੈਂ ਗੁਜਰ ਗੁਜਰ ਕੇ ਗੁਜਰੀ ਹਾਂ, ਕਈ ਵਾਰੀਂ ਕਈ ਕਈ ਥਾਂ ਗੁਜਰੀ, ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗੁਜਰੀ..
ਮੇਰਾ ਨੋ ਸਾਲ ਦਾ ਪੁੱਤਰ ਸੀ, ਜਦ ਪਤੀ ਧਰਮ ਲਈ ਲੜਨ ਗਿਆ, ਉਹ ਦਿੱਲੀ ਸ਼ਹਿਰ ਦੀਆਂ ਰਾਹਾਂ ਤੇ ਸੀ,ਹਿੰਦ ਧਰਮ ਦੀ ਰੱਖਿਆ ਕਰਨ ਗਿਆ, ਜਦ ਤੱਕਿਆ ਸੀਸ ਸੀ ਅੱਖੀਆਂ ਨੇ, ਪਹਿਲੀ ਵਾਰ ਮੈਂ ਉਸੇ ਥਾਂ ਗੁਜਰੀ, ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗੁਜਰੀ..
ਮੇਰੇ ਵੱਡੇ ਪੋਤਿਆਂ ਚਮਕੋਰ ਦੀ ਜੰਗ ਵਿੱਚ, ਲੜਦਿਆਂ ਸ਼ਹੀਦੀਆਂ ਪਾ ਦਿੱਤੀਆਂ, ਉਹ ਪਿਆਸੇ ਲੜਦੇ ਸ਼ਹੀਦ ਹੋਏ, ਦੋ ਬੂੰਦਾਂ ਪਾਣੀ ਦੀਆਂ ਨਾਂ ਦਿੱਤੀਆਂ, ਜੋ ਕਦੇ ਨਾ ਮੁੜ ਕੇ ਆਉਣੀ ਸੀ, ਮੇਰੇ ਘਰ ਚੋਂ ਐਸੀ ਛਾਂ ਗੁਜਰੀ, ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗੁਜਰੀ..
ਮੈਂ ਠੰਡੇ ਬੁਰਜ ਵਿੱਚ ਪੋਤਿਆ ਨੂੰ, ਸਾਰੀ ਰਾਤ ਸਮਝਾਉਦੀ ਰਹੀ ਕਦੇ ਜੁਲਮ ਅੱਗੇ ਨਾ ਝੁਕ ਜਾਇਉ, ਮੈਂ ਏਹੋ ਸਬਕ ਸਿਖਾਉਂਦੀ ਰਹੀ, ਜਦ ਪੋਤੇ ਮੇਰੇ ਸ਼ਹੀਦ ਕੀਤੇ, ਫਿਰ ਆਪਣੇ ਆਪ ਮੈਂ ਤਾਂ ਗੁਜਰੀ, ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗਜਰੀ...
#safareshahadat #srigurugobindsinghsahibji #matagujarkaurji #chaarsahibzade
3 weeks ago | [YT] | 15
View 0 replies
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
Baba deep Singh Ji Shaheed
4 weeks ago | [YT] | 17
View 0 replies
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
੬ ਪੋਹ ਸ਼ਹੀਦੀ ਹਫ਼ਤੇ ਦੀ ਸ਼ੁਰੂਆਤ। ਅੱਜ ਦੇ ਦਿਨ ਦਸ਼ਮੇਸ਼ ਪਿਤਾ ਧੰਨ ਧੰਨ ਸੱਚੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਦਾ ਕਿਲ੍ਹਾ ਛੱਡਿਆ ਸੀ।
4 weeks ago | [YT] | 6
View 0 replies
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸ਼ਹੀਦ ਹੋਏ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਅਤੇ ਸ਼ਹੀਦ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਾ ਹਾਂ 🙏🏻
1 month ago | [YT] | 19
View 0 replies
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
ਤੁਸੀ ਵੀ ਬਾਬਾ ਦੀਪ ਸਿੰਘ ਜੀ ਨੂੰ ਸੱਚੇ ਦਿਲੋ ਪਿਆਰ ਕਰਦੇ ਹੋ ਤਾਂ ਵਾਹਿਗੁਰੂ ਜਰੂਰ ਜਰੂਰ ਲਿਖੋ
ਧੰਨ ਬਾਬਾ ਦੀਪ ਸਿੰਘ ਜੀ
(ਧੰਨ ਬਾਬਾ ਦੀਪ ਸਿੰਘ ਸ਼ਹੀਦ)
1 month ago | [YT] | 35
View 0 replies
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ
2 months ago | [YT] | 23
View 0 replies
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ
2 months ago | [YT] | 19
View 0 replies
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
ਬਾਬਾ ਦੀਪ ਸਿੰਘ ਜੀ ਸ਼ਹੀਦ
2 months ago | [YT] | 33
View 0 replies
ਸ਼੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ
Baba Deep Singh Ji Shaheed 🌹💐
2 months ago | [YT] | 39
View 0 replies
Load more