ℍ𝕒𝕣𝕞𝕒𝕟_𝓈𝒾𝓀𝒽𝒶𝓇𝓉

🙏🚩target subscriber ਸਤਿ ਸ੍ਰੀ ਅਕਾਲ! ਤੁਹਾਡਾ ਸਵਾਗਤ ਹੈ Harman_Sikh Arts 'ਤੇ – ਜਿੱਥੇ ਕਲਾ ਰਾਹੀਂ ਸਿੱਖੀ ਦੀ ਰੂਹਾਨੀ ਤੇ ਇਤਿਹਾਸਕ ਝਲਕ ਮਿਲਦੀ ਹੈ।

ਇਸ ਚੈਨਲ 'ਤੇ ਤੁਹਾਨੂੰ ਮਿਲੇਗਾ:

ਸਿੱਖ ਇਤਿਹਾਸ ਦੀ ਕਲਾਤਮਕ ਰੂਪ ਵਿੱਚ ਪੇਸ਼ਕਸ਼

ਸ਼੍ਰੀ ਗੁਰੂ ਸਾਹਿਬਾਨ ਦੀਆਂ ਰੂਹਾਨੀ ਚਿੱਤਰਕਲਾਵਾਂ

ਗੁਰਬਾਣੀ ਕੈਲੀਗ੍ਰਾਫੀ ਦੀ ਸੁੰਦਰਤਾ

ਫੌਜੀ ਜਬਾਜਾਂ ਅਤੇ ਸ਼ਹੀਦਾਂ ਦੀ ਚਿੱਤਰ ਰੂਪ ਵਿੱਚ ਦਾਸਤਾਨ

ਕਲਾ ਬਣਾਉਣ ਦੀ ਪ੍ਰਕਿਰਿਆ ਅਤੇ ਬੈਕਸਟੇਜ ਝਲਕਾਂ


ਚੈਨਲ ਨੂੰ Subscribe ਕਰੋ ਅਤੇ ਸਾਡੀ ਇਸ ਰੂਹਾਨੀ ਕਲਾਤਮਕ ਯਾਤਰਾ ਦਾ ਹਿੱਸਾ ਬਣੋ।
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਿਹ


ℍ𝕒𝕣𝕞𝕒𝕟_𝓈𝒾𝓀𝒽𝒶𝓇𝓉

ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਲਾਸ਼ਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ #fathegarhsahib #safar

3 weeks ago | [YT] | 8

ℍ𝕒𝕣𝕞𝕒𝕟_𝓈𝒾𝓀𝒽𝒶𝓇𝓉

ਧੰਨ ਧੰਨ ਗੁਰੂ ਰਾਮਦਾਸ ਜੀ ਦੀ ਜੋਤਿ ਜੋਤਿ ਦਿਵਸ ਤੇ ॥
ਕੋਟਿ ਕੋਟਿ ਪ੍ਰਨਾਮ

4 months ago | [YT] | 32

ℍ𝕒𝕣𝕞𝕒𝕟_𝓈𝒾𝓀𝒽𝒶𝓇𝓉

[August 10, 2025. ]

ੴ ਸਤਿਗੁਰ ਪ੍ਰਸਾਦਿ ॥

ਆਸਾ ਮਹਲਾ ੧ ਛੰਤ ਘਰੁ ੩ ॥

ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥ ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥

ਐਤਵਾਰ, ੨੬ ਸਾਵਣ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੪੩੮)

5 months ago | [YT] | 18

ℍ𝕒𝕣𝕞𝕒𝕟_𝓈𝒾𝓀𝒽𝒶𝓇𝓉

BREAKING NEWS



ਖ਼ਤਰੇ 'ਚ ਦਰਬਾਰ ਸਾਹਿਬ !

ਬੰ/ਬ ਲੱਭਦੀਆਂ ਟੀਮਾਂ LIVE

6 months ago | [YT] | 23

ℍ𝕒𝕣𝕞𝕒𝕟_𝓈𝒾𝓀𝒽𝒶𝓇𝓉

Maharaja ranjit singh ❤️

8 months ago | [YT] | 1

ℍ𝕒𝕣𝕞𝕒𝕟_𝓈𝒾𝓀𝒽𝒶𝓇𝓉

TODAY'S HUKAMNAMA FROM SRI DARBAR SAHIB, SRI AMRITSAR.

[April 24, 2025. IST]

ਬਿਲਾਵਲੁ ਮਹਲਾ ੫ ॥

ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ

ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥

ਵੀਰਵਾਰ, ੧੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) (ਅੰਗ: to४)

8 months ago | [YT] | 117

ℍ𝕒𝕣𝕞𝕒𝕟_𝓈𝒾𝓀𝒽𝒶𝓇𝓉

TODAY'S HUKAMNAMA FROM SRI DARBAR SAHIB, SRI AMRITSAR.

[April 23, 2025. IST]

ਬਿਲਾਵਲੁ ਮਹਲਾ ੫ ॥

ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਬੁੱਧਵਾਰ, ੧੧ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੮੧੯)

8 months ago | [YT] | 77

ℍ𝕒𝕣𝕞𝕒𝕟_𝓈𝒾𝓀𝒽𝒶𝓇𝓉

ਪਹਿਲਗਾਮ ਵਿੱਚ ਅੱਤਵਾਦੀਆ ਨੇ ਘੁੰਮਣ ਗਏ ਲੋਕਾਂ ਤੇ ਕੀਤਾ ਹਮਲਾ ਜਿਸ ਵਿੱਚ 27 ਲੋਕਾਂ ਦੀ ਜਾਨ ਚੱਲੀ ਗਈ। ਬਹੁਤ ਲੋਕ ਜਖਮੀ ਵੀ ਹੋ ਗਏ। ਵਾਹਿਗੁਰ ਜੀ ਮੇਹਰ ਕਰੋ।

9 months ago | [YT] | 2

ℍ𝕒𝕣𝕞𝕒𝕟_𝓈𝒾𝓀𝒽𝒶𝓇𝓉

TODAY'S HUKAMNAMA FROM SRI DARBAR SAHIB, SRI AMRITSAR.

[April 20, 2025. IST]

ਧਨਾਸਰੀ ਮਹਲਾ ੩ ॥

ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥

ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) (ਅੰਗ:

9 months ago | [YT] | 103

ℍ𝕒𝕣𝕞𝕒𝕟_𝓈𝒾𝓀𝒽𝒶𝓇𝓉

TODAY'S HUKAMNAMA FROM SRI DARBAR SAHIB, SRI AMRITSAR.

[April 19, 2025. IST]

ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

ਸ਼ਨਿਚਰਵਾਰ, ੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) (ਅੰਗ: पर्ट२)

9 months ago | [YT] | 143