In this channel people can find walking talking type blogs like travel and discussion or videos and will meet strange peoples and we are trying to cover people's reactions over viral topics.
Walk Talk
ਜਲੰਧਰ ਪੁੱਜੇ ਚਰਨਜੀਤ ਚੰਨੀ, ਮ੍ਰਿਤਕ ਬੱਚੀ ਦੇ ਪਰਿਵਾਰਿਕ ਮੈਂਬਰਾਂ ਨੂੰ ਮਿਲੇ youtube.com/shorts/rxPsr10dH-...
1 month ago | [YT] | 0
View 0 replies
ਗਾਉਣਾ ਕੋਈ ਸੌਖੀ ਗੱਲ ਨਹੀਂ, ਸੁਦੇਸ਼ ਕੁਮਾਰੀ ਹੋ ਗਏ ਮੁੜਕੋ-ਮੁੜਕੀ| Walk Talk #harfcheema #sudeshkumari youtube.com/shorts/28g_I5WuCy...
ਵੱਡਾ ਗਰੇਵਾਲ ਤੇ ਕਮਲ ਗਰੇਵਾਲ ਦੀ ਮਸਤੀ, ਭਿੰਦਾ ਔਜਲਾ, ਐਮੀ ਵਿਰਕ ਤੇ ਗਿੱਪੀ ਬਾਰੇ ਕਹੀ ਵੱਡੀ ਗੱਲ| Walk Talk youtube.com/shorts/WCiKcRaDkA...
ਆਗਿਆ ਨੀ ਉਹੀ ਬਿੱਲੋ ਟਾਇਮ, ਅਰਸ਼ਦੀਪ ਤੇ ਦੀਪ ਜੰਡੂ ਦੀ ਕਲੋਲ| Walk Talk #arshdeepsingh #deepjandunewsong youtube.com/shorts/piobEitvXU...
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੇਂਦਰ ਸਰਕਾਰ ਵੱਲੋਂ ਸਿਜਦਾ, ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਕੀਤਾ ਗਿਆ ਜਾਰੀ, ਕੁਰੂਕਸ਼ੇਤਰ ਤੋਂ ਇੱਕ ਸਮਾਗਮ ਦੌਰਾਨ ਜਾਰੀ ਕੀਤਾ ਗਿਆ ਸਿੱਕਾ ਅਤੇ ਡਾਕ ਟਿਕਟ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸੈਣੀ ਵੀ ਰਹੇ ਮੌਜੂਦ
2 months ago | [YT] | 2
ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਤੇ ਵਿੱਚ ਰੱਖੀ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੂੰ ਵੀ ਪਵਿੱਤਰ ਐਲਾਨਿਆ ਗਿਆ ਹੈ।ਸ੍ਰੀ ਆਨੰਦਪੁਰ ਸਾਹਿਬ ਵਿਖੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬੇਹੱਦ ਸੁਭਾਗਾ ਹੈ। ਉਨ੍ਹਾਂ ਨੇ ਵਿਰੋਧੀ ਧਿਰ ਵਲੋਂ ਹੰਗਾਮਾ ਕਰਨ ਨੂੰ ਗਲਤ ਆਖ਼ਦਿਆਂ ਕਿਹਾ ਕਿ ਅੱਜ ਰੌਲਾ ਪਾਉਣ ਵਾਲਾ ਜਾਂ ਸ਼ੋਰ ਮਚਾਉਣ ਵਾਲਾ ਦਿਨ ਨਹੀਂ, ਇਹ ਸਜਦਾ ਕਰਨ ਵਾਲਾ ਦਿਨ ਹੈ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਤਾ ਪੜ੍ਹਿਆ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਰੱਖੀ ਗਈ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੂੰ ਵੀ ਪਵਿੱਤਰ ਐਲਾਨਿਆ ਗਿਆ ਹੈ। ਇਥੇ ਕੋਈ ਵੀ ਮੀਟ, ਸ਼ਰਾਬ, ਤਬਾਕੂ ਆਦਿ ਦੀ ਦੁਕਾਨ ਨਹੀਂ ਖੋਲ੍ਹੀ ਜਾ ਸਕੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਵੇਂ ਅੰਮ੍ਰਿਤਸਰ ਸਾਹਿਬ ਦਾ ਗਲਿਆਰਾ ਪਹਿਲਾਂ ਹੀ ਪਵਿੱਤਰ ਹੈ ਪਰ ਅਜੇ ਤੱਕ ਕਿਸੇ ਵੀ ਸਰਕਾਰ ਵੱਲੋਂ ਇਸ ਨੂੰ ਵਿਧਾਨ ਸਭਾ ਵਿਚ ਪਵਿੱਤਰ ਨਹੀਂ ਐਲਾਨਿਆ ਗਆ ਸੀ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਯੂਨੀਵਰਸਿਟੀ ਵਾਲੀ ਕੁੜੀ “ਬਾਂਹ ਛੱਡ ਮੇਰੀ” ਵਾਲੀ ਦਾ ਸਨਮਾਨ
2 months ago | [YT] | 0
ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਪੱੁਤਰ ਧਰਮਿੰਦਰ ਸਿੰਘ ਦਿਉਲ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਪੰਜਾਬ ਅਤੇ ਪੰਜਾਬੀਆਂ ਦਾ ਬਾਲੀਵੁੱਡ ‘ਚ ਨਾਮ ਚਮਕਾਉਣ ਲਈ ਉਹਨਾਂ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਪ੍ਰਮਾਤਮਾ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਇਸ ਭਾਣੇ ਦਾ ਬਲ ਬਖ਼ਸੇ।
youtube.com/shorts/2XZFji774Z... ਝਾੜੂ ਵਾਲੇ ਵਿਧਾਇਕ ਦੀ ਧਮਕੀ, ਅੱਖਾਂ ਕੱਢ ਦਿਆਂਗੇ !| Walk Talk
ਚੰਡੀਗੜ੍ਹ ਦੇ ਮੁੱਦੇ ‘ਤੇ ਬੋਲੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲਕਿਹਾ:- " ਖਿੜਿਆ ਫੁੱਲ ਗੁਲਾਬ ਦਾ ਚੰਡੀਗੜ੍ਹ ਪੰਜਾਬ ਦਾ "ਕੇਂਦਰ ਸਰਕਾਰ ਵੱਲੋਂ ਇਸ ਸਰਦ ਰੁੱਤ ਸੈਸ਼ਨ ਵਿੱਚ ਲਿਆਂਦੇ ਜਾ ਰਹੇ ਪ੍ਰਸਤਾਵਿੱਤ ਸੰਵਿਧਾਨ (131 ਵੀਂ ਸੋਧ ) ਬਿੱਲ ਦਾ ਸ਼੍ਰੋਮਣੀ ਅਕਾਲੀ ਦਲ ਸਖ਼ਤ ਵਿਰੋਧ ਕਰਦਾ ਹੈ।ਇਹ ਸੋਧ ਨਾਲ ਚੰਡੀਗੜ੍ਹ ਸੂਬੇ 'ਚ ਤਬਦੀਲ ਹੋ ਜਾਵੇਗਾ ਤੇ ਪੰਜਾਬ ਚੰਡੀਗੜ੍ਹ 'ਤੇ ਆਪਣਾ ਹੱਕ ਬਿਲਕੁਲ ਖੋਹ ਦੇਵੇਗਾ। ਇਹ ਕੇਂਦਰ ਸਰਕਾਰ ਦਾ ਪੰਜਾਬ ਨਾਲ ਵੱਡਾ ਧੱਕਾ ਹੈ। ਪਹਿਲਾਂ ਕਾਂਗਰਸ ਨੇ ਚੰਡੀਗੜ੍ਹ ਪੰਜਾਬ ਤੋਂ ਖੋਹਿਆ ਤੇ ਹੁਣ ਇਸਨੂੰ ਪੰਜਾਬ ਨੂੰ ਦੇਣ ਦੀ ਬਜਾਏ ਇੱਕ ਸੂਬਾ ਬਣਾਉਣ ਦੇ ਫੈਸਲੇ ਨੂੰ ਪੰਜਾਬ ਕਦੇ ਵੀ ਪ੍ਰਵਾਨ ਨਹੀਂ ਕਰੇਗਾ।ਇਹ ਸੋਧ ਸੋਧ ਬਿੱਲ ਪੰਜਾਬ ਦੇ ਹੱਕਾਂ 'ਤੇ ਡਾਕਾ ਹੈ ਤੇ ਸੰਘੀ ਢਾਂਚੇ ਦੇ ਸਿਧਾਂਤ ਦੀ ਉਲੰਘਣਾ ਵੀ ਹੈ।ਸ਼੍ਰੋਮਣੀ ਅਕਾਲੀ ਦਲ ਅਜਿਹਾ ਨਹੀਂ ਹੋਣ ਦੇਵੇਗਾ ਤੇ ਇਸ ਸੈਸ਼ਨ ਵਿੱਚ ਇਸਦਾ ਸਖ਼ਤ ਵਿਰੋਧ ਕੀਤਾ ਜਾਵੇਗਾ। @HarsimratKaurBadal
Load more
Walk Talk
ਜਲੰਧਰ ਪੁੱਜੇ ਚਰਨਜੀਤ ਚੰਨੀ, ਮ੍ਰਿਤਕ ਬੱਚੀ ਦੇ ਪਰਿਵਾਰਿਕ ਮੈਂਬਰਾਂ ਨੂੰ ਮਿਲੇ youtube.com/shorts/rxPsr10dH-...
1 month ago | [YT] | 0
View 0 replies
Walk Talk
ਗਾਉਣਾ ਕੋਈ ਸੌਖੀ ਗੱਲ ਨਹੀਂ, ਸੁਦੇਸ਼ ਕੁਮਾਰੀ ਹੋ ਗਏ ਮੁੜਕੋ-ਮੁੜਕੀ| Walk Talk #harfcheema #sudeshkumari
youtube.com/shorts/28g_I5WuCy...
1 month ago | [YT] | 0
View 0 replies
Walk Talk
ਵੱਡਾ ਗਰੇਵਾਲ ਤੇ ਕਮਲ ਗਰੇਵਾਲ ਦੀ ਮਸਤੀ, ਭਿੰਦਾ ਔਜਲਾ, ਐਮੀ ਵਿਰਕ ਤੇ ਗਿੱਪੀ ਬਾਰੇ ਕਹੀ ਵੱਡੀ ਗੱਲ| Walk Talk youtube.com/shorts/WCiKcRaDkA...
1 month ago | [YT] | 0
View 0 replies
Walk Talk
ਆਗਿਆ ਨੀ ਉਹੀ ਬਿੱਲੋ ਟਾਇਮ, ਅਰਸ਼ਦੀਪ ਤੇ ਦੀਪ ਜੰਡੂ ਦੀ ਕਲੋਲ| Walk Talk #arshdeepsingh #deepjandunewsong youtube.com/shorts/piobEitvXU...
1 month ago | [YT] | 0
View 0 replies
Walk Talk
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੇਂਦਰ ਸਰਕਾਰ ਵੱਲੋਂ ਸਿਜਦਾ, ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਕੀਤਾ ਗਿਆ ਜਾਰੀ, ਕੁਰੂਕਸ਼ੇਤਰ ਤੋਂ ਇੱਕ ਸਮਾਗਮ ਦੌਰਾਨ ਜਾਰੀ ਕੀਤਾ ਗਿਆ ਸਿੱਕਾ ਅਤੇ ਡਾਕ ਟਿਕਟ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸੈਣੀ ਵੀ ਰਹੇ ਮੌਜੂਦ
2 months ago | [YT] | 2
View 0 replies
Walk Talk
ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਮਿਲਿਆ ਪਵਿੱਤਰ ਸ਼ਹਿਰ ਦਾ ਦਰਜਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਤੇ ਵਿੱਚ ਰੱਖੀ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੂੰ ਵੀ ਪਵਿੱਤਰ ਐਲਾਨਿਆ ਗਿਆ ਹੈ।
ਸ੍ਰੀ ਆਨੰਦਪੁਰ ਸਾਹਿਬ ਵਿਖੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬੇਹੱਦ ਸੁਭਾਗਾ ਹੈ। ਉਨ੍ਹਾਂ ਨੇ ਵਿਰੋਧੀ ਧਿਰ ਵਲੋਂ ਹੰਗਾਮਾ ਕਰਨ ਨੂੰ ਗਲਤ ਆਖ਼ਦਿਆਂ ਕਿਹਾ ਕਿ ਅੱਜ ਰੌਲਾ ਪਾਉਣ ਵਾਲਾ ਜਾਂ ਸ਼ੋਰ ਮਚਾਉਣ ਵਾਲਾ ਦਿਨ ਨਹੀਂ, ਇਹ ਸਜਦਾ ਕਰਨ ਵਾਲਾ ਦਿਨ ਹੈ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਤਾ ਪੜ੍ਹਿਆ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਰੱਖੀ ਗਈ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਨੂੰ ਵੀ ਪਵਿੱਤਰ ਐਲਾਨਿਆ ਗਿਆ ਹੈ। ਇਥੇ ਕੋਈ ਵੀ ਮੀਟ, ਸ਼ਰਾਬ, ਤਬਾਕੂ ਆਦਿ ਦੀ ਦੁਕਾਨ ਨਹੀਂ ਖੋਲ੍ਹੀ ਜਾ ਸਕੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਵੇਂ ਅੰਮ੍ਰਿਤਸਰ ਸਾਹਿਬ ਦਾ ਗਲਿਆਰਾ ਪਹਿਲਾਂ ਹੀ ਪਵਿੱਤਰ ਹੈ ਪਰ ਅਜੇ ਤੱਕ ਕਿਸੇ ਵੀ ਸਰਕਾਰ ਵੱਲੋਂ ਇਸ ਨੂੰ ਵਿਧਾਨ ਸਭਾ ਵਿਚ ਪਵਿੱਤਰ ਨਹੀਂ ਐਲਾਨਿਆ ਗਆ ਸੀ।
2 months ago | [YT] | 2
View 0 replies
Walk Talk
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਯੂਨੀਵਰਸਿਟੀ ਵਾਲੀ ਕੁੜੀ “ਬਾਂਹ ਛੱਡ ਮੇਰੀ” ਵਾਲੀ ਦਾ ਸਨਮਾਨ
2 months ago | [YT] | 0
View 0 replies
Walk Talk
ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਪੱੁਤਰ ਧਰਮਿੰਦਰ ਸਿੰਘ ਦਿਉਲ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਪੰਜਾਬ ਅਤੇ ਪੰਜਾਬੀਆਂ ਦਾ ਬਾਲੀਵੁੱਡ ‘ਚ ਨਾਮ ਚਮਕਾਉਣ ਲਈ ਉਹਨਾਂ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਪ੍ਰਮਾਤਮਾ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਇਸ ਭਾਣੇ ਦਾ ਬਲ ਬਖ਼ਸੇ।
2 months ago | [YT] | 0
View 0 replies
Walk Talk
youtube.com/shorts/2XZFji774Z...
ਝਾੜੂ ਵਾਲੇ ਵਿਧਾਇਕ ਦੀ ਧਮਕੀ, ਅੱਖਾਂ ਕੱਢ ਦਿਆਂਗੇ !| Walk Talk
2 months ago | [YT] | 0
View 0 replies
Walk Talk
ਚੰਡੀਗੜ੍ਹ ਦੇ ਮੁੱਦੇ ‘ਤੇ ਬੋਲੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ
ਕਿਹਾ:- " ਖਿੜਿਆ ਫੁੱਲ ਗੁਲਾਬ ਦਾ ਚੰਡੀਗੜ੍ਹ ਪੰਜਾਬ ਦਾ "
ਕੇਂਦਰ ਸਰਕਾਰ ਵੱਲੋਂ ਇਸ ਸਰਦ ਰੁੱਤ ਸੈਸ਼ਨ ਵਿੱਚ ਲਿਆਂਦੇ ਜਾ ਰਹੇ ਪ੍ਰਸਤਾਵਿੱਤ ਸੰਵਿਧਾਨ (131 ਵੀਂ ਸੋਧ ) ਬਿੱਲ ਦਾ ਸ਼੍ਰੋਮਣੀ ਅਕਾਲੀ ਦਲ ਸਖ਼ਤ ਵਿਰੋਧ ਕਰਦਾ ਹੈ।
ਇਹ ਸੋਧ ਨਾਲ ਚੰਡੀਗੜ੍ਹ ਸੂਬੇ 'ਚ ਤਬਦੀਲ ਹੋ ਜਾਵੇਗਾ ਤੇ ਪੰਜਾਬ ਚੰਡੀਗੜ੍ਹ 'ਤੇ ਆਪਣਾ ਹੱਕ ਬਿਲਕੁਲ ਖੋਹ ਦੇਵੇਗਾ। ਇਹ ਕੇਂਦਰ ਸਰਕਾਰ ਦਾ ਪੰਜਾਬ ਨਾਲ ਵੱਡਾ ਧੱਕਾ ਹੈ।
ਪਹਿਲਾਂ ਕਾਂਗਰਸ ਨੇ ਚੰਡੀਗੜ੍ਹ ਪੰਜਾਬ ਤੋਂ ਖੋਹਿਆ ਤੇ ਹੁਣ ਇਸਨੂੰ ਪੰਜਾਬ ਨੂੰ ਦੇਣ ਦੀ ਬਜਾਏ ਇੱਕ ਸੂਬਾ ਬਣਾਉਣ ਦੇ ਫੈਸਲੇ ਨੂੰ ਪੰਜਾਬ ਕਦੇ ਵੀ ਪ੍ਰਵਾਨ ਨਹੀਂ ਕਰੇਗਾ।
ਇਹ ਸੋਧ ਸੋਧ ਬਿੱਲ ਪੰਜਾਬ ਦੇ ਹੱਕਾਂ 'ਤੇ ਡਾਕਾ ਹੈ ਤੇ ਸੰਘੀ ਢਾਂਚੇ ਦੇ ਸਿਧਾਂਤ ਦੀ ਉਲੰਘਣਾ ਵੀ ਹੈ।
ਸ਼੍ਰੋਮਣੀ ਅਕਾਲੀ ਦਲ ਅਜਿਹਾ ਨਹੀਂ ਹੋਣ ਦੇਵੇਗਾ ਤੇ ਇਸ ਸੈਸ਼ਨ ਵਿੱਚ ਇਸਦਾ ਸਖ਼ਤ ਵਿਰੋਧ ਕੀਤਾ ਜਾਵੇਗਾ। @HarsimratKaurBadal
2 months ago | [YT] | 0
View 0 replies
Load more