ਸਾਬ੍ਹ ਜੀ ਤੁਹਾਨੂੰ ਅਤੇ ਤੁਹਾਡੇ ਪੂਰੇ ਪਰਿਵਾਰ ਨੂੰ ਦੋਵੇਂ ਹੱਥ ਜੋੜ ਕੇ ਬਹੁਤ ਹੀ ਪਿਆਰ ਭਰੀ ਸਤਿ ਸ੍ਰੀ ਆਕਾਲ ਜੀ 🙏
Fateh
5 months ago | [YT] | 0
View 1 reply
5 months ago | [YT] | 2
View 0 replies
┈┉┅━❀꧁ੴ꧂❀━┉┈🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ : ANG : 696, 27-JULY-2025 🌹🌺┈┉┅━❀꧁ੴ꧂❀━┉┈ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
5 months ago | [YT] | 7
┈┉┅━❀꧁ੴ꧂❀━┉┈🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ : ANG : 636, 24-JULY-2025 🌹🌺┈┉┅━❀꧁ੴ꧂❀━┉┈
5 months ago | [YT] | 1
┈┉┅━❀꧁ੴ꧂❀━┉┈🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ : ANG 641, 23-JULY-2025 🌹🌺┈┉┅━❀꧁ੴ꧂❀━┉┈ਸੋਰਠਿ ਮਹਲਾ ੫ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥*ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ :- ANG 495, 28-JUNE-2025 🌹🌺ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥
6 months ago | [YT] | 1
🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ:- ANG 485, 27-JUNE-2025🌹*ਆਸਾ ॥* ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥
6 months ago | [YT] | 2
🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ - ANG 692,26-Jun-2025 🌹🌺ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥@SGPCSriAmritsar @rssbgurumat5154
┈┉┅━❀꧁ੴ꧂❀━┉┈ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਜੀ ਦੇ ਅੰਮ੍ਰਿਤ ਵੇਲੇ ਦੇ ਦਰਸ਼ਨ ਜੀ।┈┉┅━❀꧁ੴ꧂❀━┅┉
┈┉┅━❀꧁ੴ꧂❀━┉┈ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੁੱਖਆਸਨ ਸਾਹਿਬ ਜੀ ਦੀ ਸੇਵਾ ┈┉┅━❀꧁ੴ꧂❀━┅┉
Load more
Fateh
5 months ago | [YT] | 0
View 1 reply
Fateh
5 months ago | [YT] | 2
View 0 replies
Fateh
┈┉┅━❀꧁ੴ꧂❀━┉┈
🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ : ANG : 696, 27-JULY-2025 🌹🌺
┈┉┅━❀꧁ੴ꧂❀━┉┈
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
5 months ago | [YT] | 7
View 0 replies
Fateh
┈┉┅━❀꧁ੴ꧂❀━┉┈
🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ : ANG : 636, 24-JULY-2025 🌹🌺
┈┉┅━❀꧁ੴ꧂❀━┉┈
5 months ago | [YT] | 1
View 0 replies
Fateh
┈┉┅━❀꧁ੴ꧂❀━┉┈
🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ : ANG 641, 23-JULY-2025 🌹🌺
┈┉┅━❀꧁ੴ꧂❀━┉┈
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥*
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
5 months ago | [YT] | 1
View 0 replies
Fateh
🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ :- ANG 495, 28-JUNE-2025 🌹🌺
ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥
6 months ago | [YT] | 1
View 0 replies
Fateh
🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ:- ANG 485, 27-JUNE-2025🌹
*ਆਸਾ ॥* ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥
6 months ago | [YT] | 2
View 0 replies
Fateh
🌹🌺 ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ - ANG 692,26-Jun-2025 🌹🌺
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
@SGPCSriAmritsar @rssbgurumat5154
6 months ago | [YT] | 1
View 0 replies
Fateh
┈┉┅━❀꧁ੴ꧂❀━┉┈
ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਜੀ ਦੇ ਅੰਮ੍ਰਿਤ ਵੇਲੇ ਦੇ ਦਰਸ਼ਨ ਜੀ।
┈┉┅━❀꧁ੴ꧂❀━┅┉
6 months ago | [YT] | 2
View 0 replies
Fateh
┈┉┅━❀꧁ੴ꧂❀━┉┈
ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੁੱਖਆਸਨ ਸਾਹਿਬ ਜੀ ਦੀ ਸੇਵਾ ┈┉┅━❀꧁ੴ꧂❀━┅┉
6 months ago | [YT] | 2
View 0 replies
Load more