ਪੰਥ ਪੰਜਾਬ ਕਿਸਾਨਾਂ ਮਜ਼ਦੂਰਾਂ ਸਭ ਦੀ ਅਵਾਜ਼ ਪੰਜਾਬ ਟੀ ਵੀ
Punjab TV
👉ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਐਤਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਨਿਰਮਾਣ ਅਧੀਨ ਲੰਗਰ ਹਾਲ ਦੀ ਛੱਤ ਡਿੱਗਣ ਕਾਰਨ ਸੇਵਾ ਕਰ ਰਹੀਆਂ 2 ਔਰਤਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਿਕ ਲੰਗਰ ਹਾਲ ਦੀ ਉਸਾਰੀ ਦੌਰਾਨ ਛੱਤ ਦੀਆਂ ਲੋਹੇ ਦੀਆਂ ਪਲੇਟਾਂ ਅਚਾਨਕ ਟੁੱਟ ਕੇ ਹੇਠਾਂ ਸੇਵਾ ਕਰ ਰਹੀਆਂ ਮਹਿਲਾਵਾਂ 'ਤੇ ਜਾ ਡਿੱਗੀਆਂ। ਇਸ ਹਾਦਸੇ ਵਿੱਚ ਦੋ ਔਰਤਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਜ਼ਖਮੀ ਮਹਿਲਾਵਾਂ ਨੂੰ ਤੁਰੰਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।👉ਹਾਦਸੇ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦੀ ਐਸਪੀ (SP) ਅਮਨਦੀਪ ਕੌਰ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਵੱਲੋਂ ਸਾਰੀਆਂ ਜ਼ਖਮੀ ਔਰਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 👉ਸਿਵਲ ਡਿਫੈਂਸ ਦੇ ਇੰਚਾਰਜ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਾਬਾ ਭੂਰੀ ਵਾਲਿਆਂ ਦਾ ਲੰਗਰ ਚੱਲ ਰਿਹਾ ਸੀ। ਅਜਨਾਲਾ ਤੋਂ ਆਈ ਇੱਕ ਜ਼ਖਮੀ ਮਹਿਲਾ ਨੇ ਦੱਸਿਆ ਕਿ ਉਹ ਮੱਥਾ ਟੇਕਣ ਲਈ ਲਾਈਨ ਵਿੱਚ ਲੱਗੀ ਹੋਈ ਸੀ ਜਦੋਂ ਅਚਾਨਕ ਛੱਤ ਡਿੱਗ ਗਈ ਅਤੇ ਉਹ ਬੇਹੋਸ਼ ਹੋ ਗਈ। ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਟਾਂਕੇ ਲਗਾਏ ਗਏ ਹਨ। ਸੰਗਤ ਦੇ ਸਹਿਯੋਗ ਨਾਲ ਮਲਬੇ ਹੇਠ ਦਬੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਪੁਲਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
2 months ago | [YT] | 0
View 0 replies
ਅਕਾਲੀ ਲੀਡਰ ਗ੍ਰਿਫਤਾਰ; ਨਾਬਾਲਿਗ ਕੁੜੀ ਨਾਲ ਜਿਣਸੀ ਸ਼ੋਸ਼ਣ ਦੇ ਲੱਗੇ ਗੰਭੀਰ ਦੋਸ਼ਮੋਹਾਲੀ ਦੇ ਸੈਕਟਰ-70 ਸਥਿਤ 'ਹੋਮਲੈਂਡ ਹਾਈਟਸ' ਵਿੱਚ ਇੱਕ ਸਾਢੇ 14 ਸਾਲ ਦੀ ਨਾਬਾਲਿਗ ਕੁੜੀ ਨਾਲ ਜਿਣਸੀ ਸ਼ੋਸ਼ਣ ਕਰਨ, ਉਸ ਨੂੰ ਬੰਧਕ ਬਣਾ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਗੈਂਗਸਟਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਇੱਕ ਬੇਹੱਦ ਸੰਵੇਦਨਸ਼ੀਲ ਤੇ ਹਾਈ-ਪ੍ਰੋਫਾਈਲ ਮਾਮਲਾ ਸਾਹਮਣੇ ਆਇਆ ਹੈ। ਮਟੌਰ ਥਾਣਾ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੀ ਪੀੜਤ ਕੁੜੀ ਦੇ ਪਿਤਾ ਦੀ ਸ਼ਿਕਾਇਤ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਖ਼ਿਲਾਫ਼ ਬਲਾਤਕਾਰ, ਅਗਵਾ ਅਤੇ ਪੋਕਸੋ (POCSO) ਐਕਟ ਦੀਆਂ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।ਐਫਆਈਆਰ ਮੁਤਾਬਕ ਪਿਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਜਸਕਰਨਜੀਤ ਸਿੰਘ ਦਿਓਲ ਨੇ ਪਹਿਲਾਂ ਪਰਿਵਾਰ ਦੇ ਭਰੋਸੇ ਦਾ ਨਾਜਾਇਜ਼ ਫਾਇਦਾ ਉਠਾ ਕੇ ਉਸ ਦੀ ਪਤਨੀ ਨੂੰ ਆਪਣੇ ਜਾਲ ਵਿੱਚ ਫਸਾਇਆ ਅਤੇ ਉਸ ਨਾਲ ਨਾਜਾਇਜ਼ ਸਬੰਧ ਬਣਾ ਲਏ। ਇਸ ਤੋਂ ਬਾਅਦ ਉਹ ਅਕਤੂਬਰ 2024 ਵਿੱਚ ਉਨ੍ਹਾਂ ਨੂੰ ਵਰਗਲਾ ਕੇ ਮੋਹਾਲੀ ਦੇ ਇੱਕ ਫਲੈਟ ਵਿੱਚ ਲੈ ਆਇਆ, ਜਿੱਥੇ ਉਸ ਦੀਆਂ ਦੋਵੇਂ ਧੀਆਂ ਵੀ ਰਹਿ ਰਹੀਆਂ ਸਨ। ਪਿਤਾ ਅਨੁਸਾਰ ਮੁਲਜ਼ਮ ਨੇ ਪਹਿਲਾਂ ਉਸ ਦਾ ਹੱਸਦਾ-ਖੇਡਦਾ ਘਰ ਬਰਬਾਦ ਕੀਤਾ ਅਤੇ ਫਿਰ ਉਸ ਦੀ ਨਾਬਾਲਿਗ ਧੀ 'ਤੇ ਵੀ ਮਾੜੀ ਨੀਅਤ ਰੱਖਣੀ ਸ਼ੁਰੂ ਕਰ ਦਿੱਤੀ।ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਮੁਲਜ਼ਮ ਵੱਲੋ ਜਦੋਂ ਨਾਬਾਲਿਗ ਕੁੜੀ ਨੂੰ ਸਕੂਲ ਦੇ ਹੋਸਟਲ ਤੋਂ ਘਰ ਵਾਪਸ ਲਿਆਂਦਾ ਜਾ ਰਿਹਾ ਸੀ, ਤਾਂ ਮੁਲਜ਼ਮ ਉਸ ਨੂੰ ਘਰ ਲਿਜਾਣ ਦੀ ਬਜਾਏ ਜ਼ਬਰਦਸਤੀ ਇੱਕ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨੇ ਮਾਸੂਮ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਉਸ ਦਾ ਜਿਣਸੀ ਸ਼ੋਸ਼ਣ ਕੀਤਾ। ਕੁੜੀ ਵੱਲੋਂ ਵਿਰੋਧ ਕਰਨ 'ਤੇ ਮੁਲਜ਼ਮ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਧਮਕਾਇਆ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੇ ਪਿਤਾ ਨੂੰ ਕੈਨੇਡਾ ਬੈਠੇ ਗੈਂਗਸਟਰਾਂ ਤੋਂ ਮਰਵਾ ਦੇਵੇਗਾ।
3 months ago | [YT] | 0
ਚੰਡੀਗੜ੍ਹ : ਪੰਜਾਬ 'ਚ ਅੱਜ ਫਿਰ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗਪਏ। ਦਰਅਸਲ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (Punjab SDMA) ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 3 ਦਿਨਾਂ ਲਈ ਮੌਸਮ ਸਬੰਧੀ ਅਹਿਮ ਚੇਤਾਵਨੀ ਜਾਰੀ ਕੀਤੀ ਹੈ। SDMA ਵੱਲੋਂ ਬਕਾਇਦਾ ਲੋਕਾਂ ਨੂੰ ਫੋਨ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ वै।ਜਿਸ 'ਚ 29 ਮਾਰਚ ਤੋਂ 31 ਮਾਰਚ ਤੱਕ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਰੂਪਨਗਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨਤਾਰਨ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 'ਤੇ ਕਾਲ ਕਰਨ ਦੀ ਸਲਾਹ ਦਿੱਤੀ ਗਈ ਹੈ।
4 months ago | [YT] | 1
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠਿਆਂ ਨਾਲ ਸਬੰਧਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਦਿੰਦੇ ਹੋਏ ਜਥੇਦਾਰ ਸਾਹਿਬਾਨ।
7 months ago | [YT] | 1
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੜਗੱਜ ਸਾਹਮਣੇ ਪੇਸ ਹੋਣ ਜਾਦੇ ਪੰਜਾਬ ਦੇ ਮੁੱਖ ਮੰਤਰੀ
7 months ago | [YT] | 0
ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਫ਼ੈਸਲੇ
(Punjab Tv) 2:30 Am Jan 09,2026 ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਵੀਡੀਓ ਸੰਦੇਸ਼ ਪਾਇਆ ਹੈ, ਜਿਸ ਵਿੱਚ ਉਨ੍ਹਾਂ ਸ਼ਾਇਰਾਨਾ ਅੰਦਾਜ਼ ’ਚ ਕਿਹਾ ,‘‘ਅੱਗ ਲਗਾਉਣ ਵਾਲਿਆਂ ਨੂੰ ਕੀ ਖਬਰ, ਜਦੋਂ ਰੁਖ਼ ਹਵਾਵਾਂ ਨੇ ਬਦਲ ਲਿਆ ਤਾਂ ਖ਼ਾਕ ਉਹ ਵੀ ਹੋ ਜਾਣਗੇ, ਹੁਣ ਗੱਲ ਰੁਤਬੇ ਦੀ ਹੋ ਗਈ ਹੈ, ਹੁਣ ਚਾਲ ਵੀ ਵੱਡੀ ਤੇ ਖੇਡ ਵੀ ਖ਼ਤਮ, ਇਹ ਹੈ ਬਾਤ।’’ ਇਹ ਪੋਸਟ ਪੰਜਾਬ ਦੇ ਸਿਆਸੀ ਮਾਹੌਲ ਵਿੱਚ ਗਰਮਾਹਟ ਭਰਨ ਵਾਲੀ ਹੈ, ਕਿਉਂਕਿ ਅਜਿਹੀ ਪੋਸਟ ਡਾ. ਨਵਜੋਤ ਕੌਰ ਸਿੱਧੂ ਦੀ ਮੁਅੱਤਲੀ ਤੋਂ ਬਾਅਦ ਪਹਿਲੀ ਵਾਰੀ ਪਾਈ ਗਈ ਹੈ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਆਪਣੇ ਕਾਮੇਡੀ ਸ਼ੋਅ ਦੀਆਂ ਪੋਸਟਾਂ ਹੀ ਪਾਉਂਦੇ ਸਨ ਜਾਂ ਫਿਰ ਖਿਡਾਰੀਆਂ ਨਾਲ ਪੋਸਟਾਂ ਸਾਂਝੀਆਂ ਕਰਦੇ ਸਨ।ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਸਿੰਘ ਗਾਂਧੀ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਚੁੱਪ ਨਹੀਂ ਬੈਠਾ ਉਹ ਸਗੋਂ ਆਪਣੀ ਅਗਲੀ ਸਿਆਸੀ ਪਾਰੀ ਖੇਡੇਗਾ, ਉਹ ਗੱਲ ਵੱਖ ਹੈ ਕਿ ਉਹ ਕਿਸ ਮੰਚ ਤੋਂ ਪਾਰੀ ਖੇਡੇਗਾ। ਉਨ੍ਹਾਂ ਕਿਹਾ ਕਿ ਇਹ ਉਸ ਦਾ ਅਧਿਕਾਰ ਹੈ ਉਹ ਕਿਸੇ ਵੀ ਪਾਰਟੀ ਵਿੱਚ ਜਾਵੇ, ਉਸ ਦੇ ਅੰਦਰ ਸਿਆਸੀ ਅੱਗ ਹੈ, ਲੋਕਾਂ ਨੂੰ ਲੱਗਦਾ ਹੈ ਕਿ ਉਹ ਚੁੱਪ ਬੈਠਾ ਹੈ ਪਰ ਉਹ ਚੁੱਪ ਕਦੇ ਨਹੀਂ ਬੈਠਾ, ਇਹ ਪੋਸਟ ਵੀ ਉਸ ਦੇ ਅੰਦਰਲੀ ਅੱਗ ਨੂੰ ਦਰਸਾ ਰਹੀ ਹੈ।
ਗੁਰਪ੍ਰੀਤ ਸਿੰਘ ਸੇਖੋ ਦੀਆ ਦੋ ਪਤਨੀਆਂ ਉਮੀਦਵਾਰ ਸਨ ਤੇ ਦੋਨੋ ਹੀ ਜਿੱਤ 🏆 ਦਰਜ ਕਰ ਚੁੱਕੀਆ ਨੇ ਆਪ ਦੇ ਮੌਜੂਦਾ ਵਿਧਾਇਕ ਨਾਲ ਸਰਤਾ ਲੱਗੀਆ ਸਨ
8 months ago | [YT] | 1
ਤਰਨਤਾਰਨ ਜ਼ਿਮਨੀ ਚੋਣ: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਐਲਾਨਿਆ ਉਮੀਦਵਾਰਤਰਨਤਾਰਨ, 21 ਅਗਸਤ 2025 (ਪੰਜਾਬ ਟੀ ਵੀ )- ਡਿਬਰੂਗੜ੍ਹ ਦੀ ਜੇਲ੍ਹ ‘ਚ ਬੰਦਾ ਐਮ ਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਨੇ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਲਈ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਪਾਲ ਦੀ ਪਾਰਟੀ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੂੰ ਉਪ ਚੋਣ ਵਿੱਚ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਸੀ।ਦਰਅਸਲ ਆਮ ਆਦਮੀ ਪਾਰਟੀ (AAP) ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 2 ਮਹੀਨੇ ਪਹਿਲਾਂ ਦੇਹਾਂਤ ਹੋ ਗਿਆ ਸੀ। ਉਹ ਕੈਂਸਰ ਤੋਂ ਪੀੜਤ ਸਨ। ਜਿਸ ਤੋਂ ਬਾਅਦ ਤਰਨਤਾਰਨ ਸੀਟ ਖਾਲੀ ਹੋ ਗਈ ਅਤੇ ਹੁਣ ਇੱਥੇ ਉਪ ਚੋਣਾਂ ਹੋਣੀਆਂ ਹਨ।ਭਾਜਪਾ ਨੇ ਇਸ ਸੀਟ ਤੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
11 months ago | [YT] | 3
ਬ੍ਰੇਕਿੰਗ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਸਖ਼ਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਈਮੇਲ ਮਿਲਿਆਚੀਫ਼ ਜਸਟਿਸ ਨੂੰ ਸਵੇਰੇ 1.35 ਵਜੇ ਇੱਕ ਈਮੇਲ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਮਿਲੀਧਮਕੀਆਂ ਤੋਂ ਬਾਅਦ, ਸਰਚ ਪਾਰਟੀਆਂ ਨੇ ਹਾਈ ਕੋਰਟ ਦਾ ਚਾਰਜ ਸੰਭਾਲ ਲਿਆਬੰਬ ਅਤੇ ਡੌਗ ਸਕੁਐਡ ਟੀਮਾਂ ਨੇ ਪੂਰੇ ਹਾਈ ਕੋਰਟ ਕੰਪਲੈਕਸ ਦੀ ਤਲਾਸ਼ੀ ਲਈ
11 months ago | [YT] | 1
Load more
Punjab TV
👉ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਐਤਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਨਿਰਮਾਣ ਅਧੀਨ ਲੰਗਰ ਹਾਲ ਦੀ ਛੱਤ ਡਿੱਗਣ ਕਾਰਨ ਸੇਵਾ ਕਰ ਰਹੀਆਂ 2 ਔਰਤਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਿਕ ਲੰਗਰ ਹਾਲ ਦੀ ਉਸਾਰੀ ਦੌਰਾਨ ਛੱਤ ਦੀਆਂ ਲੋਹੇ ਦੀਆਂ ਪਲੇਟਾਂ ਅਚਾਨਕ ਟੁੱਟ ਕੇ ਹੇਠਾਂ ਸੇਵਾ ਕਰ ਰਹੀਆਂ ਮਹਿਲਾਵਾਂ 'ਤੇ ਜਾ ਡਿੱਗੀਆਂ। ਇਸ ਹਾਦਸੇ ਵਿੱਚ ਦੋ ਔਰਤਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਜ਼ਖਮੀ ਮਹਿਲਾਵਾਂ ਨੂੰ ਤੁਰੰਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
👉ਹਾਦਸੇ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦੀ ਐਸਪੀ (SP) ਅਮਨਦੀਪ ਕੌਰ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਵੱਲੋਂ ਸਾਰੀਆਂ ਜ਼ਖਮੀ ਔਰਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
👉ਸਿਵਲ ਡਿਫੈਂਸ ਦੇ ਇੰਚਾਰਜ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਾਬਾ ਭੂਰੀ ਵਾਲਿਆਂ ਦਾ ਲੰਗਰ ਚੱਲ ਰਿਹਾ ਸੀ। ਅਜਨਾਲਾ ਤੋਂ ਆਈ ਇੱਕ ਜ਼ਖਮੀ ਮਹਿਲਾ ਨੇ ਦੱਸਿਆ ਕਿ ਉਹ ਮੱਥਾ ਟੇਕਣ ਲਈ ਲਾਈਨ ਵਿੱਚ ਲੱਗੀ ਹੋਈ ਸੀ ਜਦੋਂ ਅਚਾਨਕ ਛੱਤ ਡਿੱਗ ਗਈ ਅਤੇ ਉਹ ਬੇਹੋਸ਼ ਹੋ ਗਈ। ਉਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਟਾਂਕੇ ਲਗਾਏ ਗਏ ਹਨ। ਸੰਗਤ ਦੇ ਸਹਿਯੋਗ ਨਾਲ ਮਲਬੇ ਹੇਠ ਦਬੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਪੁਲਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
2 months ago | [YT] | 0
View 0 replies
Punjab TV
ਅਕਾਲੀ ਲੀਡਰ ਗ੍ਰਿਫਤਾਰ; ਨਾਬਾਲਿਗ ਕੁੜੀ ਨਾਲ ਜਿਣਸੀ ਸ਼ੋਸ਼ਣ ਦੇ ਲੱਗੇ ਗੰਭੀਰ ਦੋਸ਼
ਮੋਹਾਲੀ ਦੇ ਸੈਕਟਰ-70 ਸਥਿਤ 'ਹੋਮਲੈਂਡ ਹਾਈਟਸ' ਵਿੱਚ ਇੱਕ ਸਾਢੇ 14 ਸਾਲ ਦੀ ਨਾਬਾਲਿਗ ਕੁੜੀ ਨਾਲ ਜਿਣਸੀ ਸ਼ੋਸ਼ਣ ਕਰਨ, ਉਸ ਨੂੰ ਬੰਧਕ ਬਣਾ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਗੈਂਗਸਟਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਇੱਕ ਬੇਹੱਦ ਸੰਵੇਦਨਸ਼ੀਲ ਤੇ ਹਾਈ-ਪ੍ਰੋਫਾਈਲ ਮਾਮਲਾ ਸਾਹਮਣੇ ਆਇਆ ਹੈ। ਮਟੌਰ ਥਾਣਾ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੀ ਪੀੜਤ ਕੁੜੀ ਦੇ ਪਿਤਾ ਦੀ ਸ਼ਿਕਾਇਤ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਖ਼ਿਲਾਫ਼ ਬਲਾਤਕਾਰ, ਅਗਵਾ ਅਤੇ ਪੋਕਸੋ (POCSO) ਐਕਟ ਦੀਆਂ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਐਫਆਈਆਰ ਮੁਤਾਬਕ ਪਿਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਜਸਕਰਨਜੀਤ ਸਿੰਘ ਦਿਓਲ ਨੇ ਪਹਿਲਾਂ ਪਰਿਵਾਰ ਦੇ ਭਰੋਸੇ ਦਾ ਨਾਜਾਇਜ਼ ਫਾਇਦਾ ਉਠਾ ਕੇ ਉਸ ਦੀ ਪਤਨੀ ਨੂੰ ਆਪਣੇ ਜਾਲ ਵਿੱਚ ਫਸਾਇਆ ਅਤੇ ਉਸ ਨਾਲ ਨਾਜਾਇਜ਼ ਸਬੰਧ ਬਣਾ ਲਏ। ਇਸ ਤੋਂ ਬਾਅਦ ਉਹ ਅਕਤੂਬਰ 2024 ਵਿੱਚ ਉਨ੍ਹਾਂ ਨੂੰ ਵਰਗਲਾ ਕੇ ਮੋਹਾਲੀ ਦੇ ਇੱਕ ਫਲੈਟ ਵਿੱਚ ਲੈ ਆਇਆ, ਜਿੱਥੇ ਉਸ ਦੀਆਂ ਦੋਵੇਂ ਧੀਆਂ ਵੀ ਰਹਿ ਰਹੀਆਂ ਸਨ। ਪਿਤਾ ਅਨੁਸਾਰ ਮੁਲਜ਼ਮ ਨੇ ਪਹਿਲਾਂ ਉਸ ਦਾ ਹੱਸਦਾ-ਖੇਡਦਾ ਘਰ ਬਰਬਾਦ ਕੀਤਾ ਅਤੇ ਫਿਰ ਉਸ ਦੀ ਨਾਬਾਲਿਗ ਧੀ 'ਤੇ ਵੀ ਮਾੜੀ ਨੀਅਤ ਰੱਖਣੀ ਸ਼ੁਰੂ ਕਰ ਦਿੱਤੀ।
ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਮੁਲਜ਼ਮ ਵੱਲੋ ਜਦੋਂ ਨਾਬਾਲਿਗ ਕੁੜੀ ਨੂੰ ਸਕੂਲ ਦੇ ਹੋਸਟਲ ਤੋਂ ਘਰ ਵਾਪਸ ਲਿਆਂਦਾ ਜਾ ਰਿਹਾ ਸੀ, ਤਾਂ ਮੁਲਜ਼ਮ ਉਸ ਨੂੰ ਘਰ ਲਿਜਾਣ ਦੀ ਬਜਾਏ ਜ਼ਬਰਦਸਤੀ ਇੱਕ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨੇ ਮਾਸੂਮ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਉਸ ਦਾ ਜਿਣਸੀ ਸ਼ੋਸ਼ਣ ਕੀਤਾ। ਕੁੜੀ ਵੱਲੋਂ ਵਿਰੋਧ ਕਰਨ 'ਤੇ ਮੁਲਜ਼ਮ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਧਮਕਾਇਆ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੇ ਪਿਤਾ ਨੂੰ ਕੈਨੇਡਾ ਬੈਠੇ ਗੈਂਗਸਟਰਾਂ ਤੋਂ ਮਰਵਾ ਦੇਵੇਗਾ।
3 months ago | [YT] | 0
View 0 replies
Punjab TV
ਚੰਡੀਗੜ੍ਹ : ਪੰਜਾਬ 'ਚ ਅੱਜ ਫਿਰ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ
ਪਏ। ਦਰਅਸਲ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (Punjab SDMA) ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 3 ਦਿਨਾਂ ਲਈ ਮੌਸਮ ਸਬੰਧੀ ਅਹਿਮ ਚੇਤਾਵਨੀ ਜਾਰੀ ਕੀਤੀ ਹੈ। SDMA ਵੱਲੋਂ ਬਕਾਇਦਾ ਲੋਕਾਂ ਨੂੰ ਫੋਨ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ वै।
ਜਿਸ 'ਚ 29 ਮਾਰਚ ਤੋਂ 31 ਮਾਰਚ ਤੱਕ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਰੂਪਨਗਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨਤਾਰਨ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 'ਤੇ ਕਾਲ ਕਰਨ ਦੀ ਸਲਾਹ ਦਿੱਤੀ ਗਈ ਹੈ।
4 months ago | [YT] | 1
View 0 replies
Punjab TV
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠਿਆਂ ਨਾਲ ਸਬੰਧਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਦਿੰਦੇ ਹੋਏ ਜਥੇਦਾਰ ਸਾਹਿਬਾਨ।
7 months ago | [YT] | 1
View 0 replies
Punjab TV
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੜਗੱਜ ਸਾਹਮਣੇ ਪੇਸ ਹੋਣ ਜਾਦੇ ਪੰਜਾਬ ਦੇ ਮੁੱਖ ਮੰਤਰੀ
7 months ago | [YT] | 0
View 0 replies
Punjab TV
ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਫ਼ੈਸਲੇ
7 months ago | [YT] | 1
View 0 replies
Punjab TV
(Punjab Tv) 2:30 Am Jan 09,2026
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਵੀਡੀਓ ਸੰਦੇਸ਼ ਪਾਇਆ ਹੈ, ਜਿਸ ਵਿੱਚ ਉਨ੍ਹਾਂ ਸ਼ਾਇਰਾਨਾ ਅੰਦਾਜ਼ ’ਚ ਕਿਹਾ ,‘‘ਅੱਗ ਲਗਾਉਣ ਵਾਲਿਆਂ ਨੂੰ ਕੀ ਖਬਰ, ਜਦੋਂ ਰੁਖ਼ ਹਵਾਵਾਂ ਨੇ ਬਦਲ ਲਿਆ ਤਾਂ ਖ਼ਾਕ ਉਹ ਵੀ ਹੋ ਜਾਣਗੇ, ਹੁਣ ਗੱਲ ਰੁਤਬੇ ਦੀ ਹੋ ਗਈ ਹੈ, ਹੁਣ ਚਾਲ ਵੀ ਵੱਡੀ ਤੇ ਖੇਡ ਵੀ ਖ਼ਤਮ, ਇਹ ਹੈ ਬਾਤ।’’ ਇਹ ਪੋਸਟ ਪੰਜਾਬ ਦੇ ਸਿਆਸੀ ਮਾਹੌਲ ਵਿੱਚ ਗਰਮਾਹਟ ਭਰਨ ਵਾਲੀ ਹੈ, ਕਿਉਂਕਿ ਅਜਿਹੀ ਪੋਸਟ ਡਾ. ਨਵਜੋਤ ਕੌਰ ਸਿੱਧੂ ਦੀ ਮੁਅੱਤਲੀ ਤੋਂ ਬਾਅਦ ਪਹਿਲੀ ਵਾਰੀ ਪਾਈ ਗਈ ਹੈ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਆਪਣੇ ਕਾਮੇਡੀ ਸ਼ੋਅ ਦੀਆਂ ਪੋਸਟਾਂ ਹੀ ਪਾਉਂਦੇ ਸਨ ਜਾਂ ਫਿਰ ਖਿਡਾਰੀਆਂ ਨਾਲ ਪੋਸਟਾਂ ਸਾਂਝੀਆਂ ਕਰਦੇ ਸਨ।
ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਸਿੰਘ ਗਾਂਧੀ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਚੁੱਪ ਨਹੀਂ ਬੈਠਾ ਉਹ ਸਗੋਂ ਆਪਣੀ ਅਗਲੀ ਸਿਆਸੀ ਪਾਰੀ ਖੇਡੇਗਾ, ਉਹ ਗੱਲ ਵੱਖ ਹੈ ਕਿ ਉਹ ਕਿਸ ਮੰਚ ਤੋਂ ਪਾਰੀ ਖੇਡੇਗਾ। ਉਨ੍ਹਾਂ ਕਿਹਾ ਕਿ ਇਹ ਉਸ ਦਾ ਅਧਿਕਾਰ ਹੈ ਉਹ ਕਿਸੇ ਵੀ ਪਾਰਟੀ ਵਿੱਚ ਜਾਵੇ, ਉਸ ਦੇ ਅੰਦਰ ਸਿਆਸੀ ਅੱਗ ਹੈ, ਲੋਕਾਂ ਨੂੰ ਲੱਗਦਾ ਹੈ ਕਿ ਉਹ ਚੁੱਪ ਬੈਠਾ ਹੈ ਪਰ ਉਹ ਚੁੱਪ ਕਦੇ ਨਹੀਂ ਬੈਠਾ, ਇਹ ਪੋਸਟ ਵੀ ਉਸ ਦੇ ਅੰਦਰਲੀ ਅੱਗ ਨੂੰ ਦਰਸਾ ਰਹੀ ਹੈ।
7 months ago | [YT] | 0
View 0 replies
Punjab TV
ਗੁਰਪ੍ਰੀਤ ਸਿੰਘ ਸੇਖੋ ਦੀਆ ਦੋ ਪਤਨੀਆਂ ਉਮੀਦਵਾਰ ਸਨ ਤੇ ਦੋਨੋ ਹੀ ਜਿੱਤ 🏆 ਦਰਜ ਕਰ ਚੁੱਕੀਆ ਨੇ ਆਪ ਦੇ ਮੌਜੂਦਾ ਵਿਧਾਇਕ ਨਾਲ ਸਰਤਾ ਲੱਗੀਆ ਸਨ
8 months ago | [YT] | 1
View 0 replies
Punjab TV
ਤਰਨਤਾਰਨ ਜ਼ਿਮਨੀ ਚੋਣ: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਐਲਾਨਿਆ ਉਮੀਦਵਾਰ
ਤਰਨਤਾਰਨ, 21 ਅਗਸਤ 2025 (ਪੰਜਾਬ ਟੀ ਵੀ )- ਡਿਬਰੂਗੜ੍ਹ ਦੀ ਜੇਲ੍ਹ ‘ਚ ਬੰਦਾ ਐਮ ਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਨੇ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਲਈ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਪਾਲ ਦੀ ਪਾਰਟੀ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੂੰ ਉਪ ਚੋਣ ਵਿੱਚ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਸੀ।
ਦਰਅਸਲ ਆਮ ਆਦਮੀ ਪਾਰਟੀ (AAP) ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 2 ਮਹੀਨੇ ਪਹਿਲਾਂ ਦੇਹਾਂਤ ਹੋ ਗਿਆ ਸੀ। ਉਹ ਕੈਂਸਰ ਤੋਂ ਪੀੜਤ ਸਨ। ਜਿਸ ਤੋਂ ਬਾਅਦ ਤਰਨਤਾਰਨ ਸੀਟ ਖਾਲੀ ਹੋ ਗਈ ਅਤੇ ਹੁਣ ਇੱਥੇ ਉਪ ਚੋਣਾਂ ਹੋਣੀਆਂ ਹਨ।ਭਾਜਪਾ ਨੇ ਇਸ ਸੀਟ ਤੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
11 months ago | [YT] | 3
View 0 replies
Punjab TV
ਬ੍ਰੇਕਿੰਗ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਸਖ਼ਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਈਮੇਲ ਮਿਲਿਆ
ਚੀਫ਼ ਜਸਟਿਸ ਨੂੰ ਸਵੇਰੇ 1.35 ਵਜੇ ਇੱਕ ਈਮੇਲ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
ਧਮਕੀਆਂ ਤੋਂ ਬਾਅਦ, ਸਰਚ ਪਾਰਟੀਆਂ ਨੇ ਹਾਈ ਕੋਰਟ ਦਾ ਚਾਰਜ ਸੰਭਾਲ ਲਿਆ
ਬੰਬ ਅਤੇ ਡੌਗ ਸਕੁਐਡ ਟੀਮਾਂ ਨੇ ਪੂਰੇ ਹਾਈ ਕੋਰਟ ਕੰਪਲੈਕਸ ਦੀ ਤਲਾਸ਼ੀ ਲਈ
11 months ago | [YT] | 1
View 0 replies
Load more