Rajan Chugh
ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾਪਰਬਤ ਤੋਂ ਸਾਗਰਾਂ ਵੱਲ ਨਦੀਆਂ ਨੇ ਰੋਜ਼ ਵਹਿਣਾਇਕ ਦੂਜੇ ਮਗਰ ਘੁੰਮਣਾ ਰੁੱਤਾਂ ਤੇ ਮੌਸਮਾਂ ਨੇਇਹ ਸਿਲਸਿਲਾ ਜੁਗੋ ਜੁਗ ਏਦਾਂ ਹੀ ਚੱਲਦਾ ਰਹਿਣਾ।
2 years ago (edited) | [YT] | 20
Rajan Chugh
ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾ
ਪਰਬਤ ਤੋਂ ਸਾਗਰਾਂ ਵੱਲ ਨਦੀਆਂ ਨੇ ਰੋਜ਼ ਵਹਿਣਾ
ਇਕ ਦੂਜੇ ਮਗਰ ਘੁੰਮਣਾ ਰੁੱਤਾਂ ਤੇ ਮੌਸਮਾਂ ਨੇ
ਇਹ ਸਿਲਸਿਲਾ ਜੁਗੋ ਜੁਗ ਏਦਾਂ ਹੀ ਚੱਲਦਾ ਰਹਿਣਾ।
2 years ago (edited) | [YT] | 20