ਵਾਹਿਗੁਰੂ ਜੀ ਆਪਣੇ ਚਰਨਾ ਵਿਚ ਜਗਾਹ ਦੇਣ ਤੇ ਪਰਿਵਾਰ ਨੂੰ ਭਾਣਾ ਮਾਨਣ ਦਾ ਬਾਲ ਦੇਣ 🙏
2 weeks ago | 2
ਹਸਪਤਾਲ ਦਾਖਲ ਨਹੀਂ ਕਰਵਾਇਆ ਸੀ ਉਹ ਆਪ ਮੋਡੇ ਦੇ ਇਲਾਜ ਲੀ ਗੲਏ ਸਨ ਫੋਰਟਿਸ, ਫੋਰਟਿਸ ਹਸਪਤਾਲ ਦੇ ਗਲਤ ਇਲਾਜ ਨੇ ਲੈਂ ਲੀ ਜਾਨ ਵਰਿੰਦਰ ਬਾਡੀ ਬਿਲਡਰ ਦੀ, ਸੋ ਫੋਰਟਿਸ ਹਸਪਤਾਲ ਵਿਚ ਕਦੇ ਨਾ ਜਾਓ ਖਬਰਾਂ ਵਿੱਚ ਫੋਰਟਿਸ ਨੂੰ ਬਚਾਇਆ ਜਾ ਰਿਹਾ ਹੈ
1 week ago | 0
TV Punjab
"ਪੰਜਾਬ ਦੇ ਬੌਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਅੱਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਹੈ। ਬੁੱਧਵਾਰ ਨੂੰ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਵਰਿੰਦਰ ਸਿੰਘ ਘੁੰਮਣ ਜਲੰਧਰ ਦੇ ਰਹਿਣ ਵਾਲੇ ਸਨ।
ਘੁੰਮਣ ਨੇ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਪਾਈ ਸੀ। ਘੁੰਮਣ ਨੇ ਆਪਣੇ ਪ੍ਰਸ਼ੰਸਕਾਂ ਤੋਂ ਪੁੱਛਿਆ ਸੀ ਕਿ ਕੀ ਉਨ੍ਹਾਂ ਨੂੰ 2027 ਵਿੱਚ ਕਿਸੇ ਪਾਰਟੀ ਵੱਲੋਂ ਚੋਣ ਲੜਨੀ ਚਾਹੀਦੀ ਹੈ ਜਾਂ ਇੱਕ ਆਜ਼ਾਦ ਉਮੀਦਵਾਰ ਵਜੋਂ।
ਇਸ ਦੇ ਨਾਲ ਹੀ ਘੁੰਮਣ ਨੇ ਲਿਖਿਆ ਸੀ ਕਿ ਚੋਣਾਂ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿੱਚ ਨੌਜਵਾਨਾਂ ਦੀ ਵਧਦੀ ਰੁਚੀ ਨਸ਼ੇ ਦੀ ਆਦਤ ਨੂੰ ਖਤਮ ਕਰ ਸਕਦੀ ਹੈ।"
2 weeks ago (edited) | [YT] | 182