Sach Kahoon Punjabi

ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ ਹੈ। ਪੀਆਰਟੀਸੀ/ਪਨਬਸ ਠੇਕਾ ਮੁਲਾਜ਼ਮ ਯੂਨੀਅਨ ਨੇ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼ ਯੂਨੀਅਨ (PRTC Bus Strike News) ਵੱਲੋਂ ਇਹ ਫੈਸਲਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਉਪਰੰਤ ਲਿਆ ਗਿਆ, ਜਿਸ ਵਿੱਚ ਮੰਗਾਂ 'ਤੇ ਗ੍ਰਿਫ਼ਤਾਰ ਮੁਲਾਜ਼ਮ ਸਾਥੀਆਂ ਨੂੰ ਰਿਹਾਅ ਕਰਨ ਸਮੇਤ ਮੰਗਾਂ 'ਤੇ ਸਹਿਮਤੀ ਬਣੀ ਹੈ।

3 weeks ago | [YT] | 238