ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਿਹ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਬਾਬਾ ਅਜੀਤ ਸਿੰਘ ਜੀ ਬਾਬਾ ਜੁਝਾਰ ਸਿੰਘ ਜੀ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਿਹ ਸਿੰਘ ਜੀ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਤੇ ਕੋਟਿ ਕੋਟਿ ਪ੍ਰਣਾਮ ਪੋਹ ਮਹੀਨੇ ਦੇ ਪਹਿਲੇ ਪੰਦਰਵਾੜੇ ਦੌਰਾਨ ਸ਼ਹੀਦ ਹੋਏ ਹੋਰ ਸਿੰਘ ਸਿੰਘਣੀਆਂ ਦੀ ਸ਼ਹੀਦੀ ਨੂੰ ਕੋਟਿ ਕੋਟਿ ਪ੍ਰਣਾਮ ॥ 🪯🪯🪯🪯🪯🪯🪯🪯🪯🪯🌸🌸🌸🌸🌸🌸🌸🌸🌸🌸🌸🌸🤲🏻🤲🏻🤲🏻🤲🏻🤲🏻🤲🏻🤲🏻🤲🏻🤲🏻🤲🏻🤲🏻🌺🌺🌺🌺🌺🌺🌺🌺🌺🌺🌺
3 months ago | 1
Jot Tv Media
ਸਫਰ-ਏ-ਸ਼ਹਾਦਤ
4 months ago | [YT] | 3,755